ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕੈਲੇਫੋਰਨੀਆ ਦੇ ਗੁਰਦੁਆਰਾ ਸਾਹਿਬ ਸੈਨਹੋਜੇ ਵਿਖੇ ਮੱਥਾ ਟੇਕਿਆ

ਕੈਲੇਫੋਰਨੀਆ – : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਅਤੇ ਸੀਨੀਅਰ ਨੌਜਵਾਨ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ 25 ਸਤੰਬਰ ਨੂੰ ਗੁਰਦੁਆਰਾ ਸਾਹਿਬ ਸੈਨਹੋਜੇ (ਕੈਲੇਫੋਰਨੀਆ) ਵਿੱਚ ਦਰਸ਼ਨ ਕਰਨ ਆਏ ! ਅਮਰੀਕਾ ਦੇ ਸੀਨੀਅਰ ਅਕਾਲੀ ਆਗੂ ਸਰਬਜੋਤ ਸਿੰਘ ਸਵੱਦੀ ਨੇ ਬਾਬੂਸ਼ਾਹੀ ਨੂੰ ਦੱਸਿਆ ਕਿ ਇਸ ਸਮੇਂ ਰਾਜੂ ਖੰਨਾ ਨੇ ਸੰਗਤ ਨੂੰ ਸੰਬੋਧਨ ਵੀ ਕੀਤਾ। ਤਕਰੀਰ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ।

Be the first to comment

Leave a Reply