ਅਟਲ ਬਿਹਾਰੀ ਵਾਜਪਾਈ ਨੂੰ ਮਿਲਣ ਲਈ ਪਹੁੰਚੇ ਕੋਵਿੰਦ

ਨਵੀਂ ਦਿੱਲੀ ਐਨ.ਡੀ.ਏ. ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮਨਾਥ ਕੋਵਿੰਦ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਮਿਲਣ ਲਈ ਪਹੁੰਚੇ। ਬੀਤੇ ਦਿਨ ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਤੇ ਮੁਰਲੀ ਮਨੋਹਰ ਜੋਸ਼ੀ ਨਾਲ ਮੁਲਾਕਾਤ ਕੀਤੀ ਸੀ।

Be the first to comment

Leave a Reply