ਕੈਬਨਿਟ ਮੰਤਰੀ ਰਾਣਾ ਗੁਰਜੀਤ ਨਾਲ ਸਬੰਧਿਤ ਮਾਈਨਿੰਗ ਮਾਮਲੇ ਦੀ ਜਾਂਚ

ਚੰਡੀਗੜ੍ਹ  :  ਕੈਬਨਿਟ ਮੰਤਰੀ ਰਾਣਾ ਗੁਰਜੀਤ ਨਾਲ ਸਬੰਧਿਤ ਮਾਈਨਿੰਗ ਮਾਮਲੇ ਦੀ ਜਾਂਚ ਲਈ ਗਠਿਤ ਕੀਤੇ ਜਸਟਿਸ ਨਾਰੰਗ ਕਮਿਸ਼ਨ ਨੇ ਆਪਣੀ ਿਰਪੋਰਟ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ । ਮੁੱਖਮੰਤਰੀ ਵੱਲੋਂ ਿੲਹ ਰਿਪੋਰਟ ਮੁੱਖ ਸਕੱਤਰ ਨੂੰ ਨਿਰਖ ਪਰਖ ਦੇ ਲਈ ਭੇਜ ਦਿੱਤੀ ਗਈ ਹੈ ਤੇ ਦੋ ਹਫਤਿਆਂ ਦੇ ਅੰਦਰ ਿੲਸਤੇ ਰਿਪੋਰਟ ਦੇਣ ਲਈ ਕਿਹਾ ਹੈ ।

Be the first to comment

Leave a Reply