
ਨਵੀਂ ਦਿੱਲੀ— ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦੇ ਨਾਲ ਵਿਵਾਦ ਦੀ ਵਜ੍ਹਾ ਨਾਲ ਅਨਿਲ ਕੁੰਬਲੇ ਨੇ ਕੋਚ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਕੋਚ ਦੇ ਅਹੁਦੇ ਦੀ ਜ਼ਿੰਮੇਵਾਰੀ ਰਵੀ ਸ਼ਾਸਤਰੀ ਨੂੰ ਦਿੱਤੀ ਗਈ ਹੈ ਪਰ ਅਜੇ ਇਨ੍ਹਾਂ ਦੀ ਸੈਲਰੀ ਦਾ ਫੈਸਲਾ ਨਹੀਂ ਲਿਆ ਗਿਆ ਹੈ, ਜੋ ਬੀ.ਸੀ.ਸੀ.ਆਈ. ਵੱਲੋਂ ਗਠਿਤ ਚਾਰ ਮੈਂਬਰੀ ਪੈਨਲ ਕਰੇਗਾ। ਇਸ ਪੈਨਲ ‘ਚ ਬੀ.ਸੀ.ਸੀ.ਆਈ. ਦੇ ਕਾਰਜਕਾਰੀ ਪ੍ਰਧਾਨ ਸੀ.ਕੇ. ਖੰਨਾ, ਸੀ.ਈ.ਓ. ਰਾਹੁਲ ਜੌਹਰੀ ਅਤੇ ਪ੍ਰਸ਼ਾਸਨਿਕ ਕਮੇਟੀ ਦੀ ਮੈਂਬਰ ਡਾਇਨਾ ਇਡੁਲਜੀ ਹਨ।
Leave a Reply
You must be logged in to post a comment.