ਚ ਜਾਰੀ ਹੈ ਮੱਲਿਕਾ ਦਾ ਜਲਵਾ

ਮੁੰਬਈ— 70ਵੇਂ ਕਾਨਸ ਫਿਲਮ ਫੈਸਟੀਵਲ ‘ਚ ਹਰ ਵਾਰ ਦੀ ਤਰ੍ਹਾਂ ਬਾਲੀਵੁੱਡ ਅਭਿਨੇਤਰੀ ਮੱਲਿਕਾ ਸ਼ੇਰਾਵਤ ਆਪਣੇ ਹੁਸਨ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ। ਬੀਤੇ ਕੁਝ ਦਿਨ ਪਹਿਲਾਂ ਵੀ ਮੱਲਿਕਾ ਦੀਆਂ ਕਾਨਸ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ। ਹਾਲ ਹੀ ‘ਚ ਮੱਲਿਕਾ ਦੀ ਕਾਨਸ ਦੌਰਾਨ ਰੈੱਡ ਕਾਰਪੇਟ ‘ਤੇ ਝਲਕ ਸਾਹਮਣੇ ਆਈ ਹੈ। ਇਨ੍ਹਾਂ ਤਸਵੀਰਾਂ ‘ਚ ਮੱਲਿਕਾ ਦਾ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਤਸਵੀਰਾਂ ‘ਚ ਮੱਲਿਕਾ ਦਾ ਹੌਟ ਅਵਾਤਰ ਵੀ ਨਜ਼ਰ ਆ ਰਿਹਾ ਹੈ। ਮਲਿਕਾ ਨੇ ਆਪਣੀ ਕੁਝ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ

Be the first to comment

Leave a Reply