ਜਸਟਿਸ ਸਾਰੋਂ ਨੂੰ ਦਿੱਤਾ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦਾ ਵਾਧੂ ਚਾਰਜ

ਚੰਡੀਗੜ੍ਹ : ਪੰਜਾਬ ਹਰਿਆਣਾ ਹਾਈਕੋਰਟ ਦੇ ਸੀਨੀਅਰ ਜੱਜ ਜਸਟਿਸ ਸੁਰਿੰਦਰ ਸਿੰਘ ਸਾਰੋਂ ਨੂੰ 21 ਅਗਸਤ ਤੋਂ 29 ਅਗਸਤ ਤੱਕ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਨ੍ਹਾਂ ਦਿਨਾਂ ਵਿੱਚ ਹਾਈਕੋਰਟ ਦੇ ਚੀਫ ਜਸਟਿਸ ਵਜੀਫਦਾਰ ਛੁੱਟੀ ਤੇ ਹਨ ਜਿਸ ਕਰਕੇ ਉਹਨਾਂ ਦੀ ਗੈਰਹਾਜਿਰੀ ਵਿੱਚ ਜਸਟਿਸ ਸਾਰੋਂ ਨੂੰ ਆਰਜ਼ੀ ਚਾਰਜ ਦਿੱਤਾ ਗਿਆ ਹੈ ।

Be the first to comment

Leave a Reply