ਤਸਵੀਰ ‘ਚ ਕਰੀਨਾ ਕਪੂਰ ਬੇਹੱਦ ਫਨੀ ਅੰਦਾਜ਼ ‘ਚ ਨਜ਼ਰ ਆ ਰਹੀ

ਮੁੰਬਈ — ਬਾਲੀਵੁੱਡ ਅਭਿਨੇਤਰੀ ਸੋਨਮ ਕਪੂਰ ਦੀ ਭੈਣ ਰਿਆ ਕਪੂਰ ਨੇ ਫਿਲਮ ‘ਵੀਰੇ ਦੀ ਵੈਡਿੰਗ’ ਦੀ ਟੀਮ ਦੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਇਕ ਤਸਵੀਰ ‘ਚ ਕਰੀਨਾ ਕਪੂਰ ਬੇਹੱਦ ਫਨੀ ਅੰਦਾਜ਼ ‘ਚ ਨਜ਼ਰ ਆ ਰਹੀ ਹੈ। ਕਰੀਨਾ ਦਾ ਇਹ ਫਨੀ ਅੰਦਾਜ਼ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Be the first to comment

Leave a Reply

Your email address will not be published.


*