ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਹਿਜਬੁਲ ਮੁਜਾਹਿਦੀਨ ਦਾ ਇਕ ਅੱਤਵਾਦੀ ਮਾਰਿਆ

ਸ਼੍ਰੀਨਗਰ — ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਸੁਰੱਖਿਆ ਫੋਰਸ ਦੇ ਨਾਲ ਹੋਏ ਮੁਕਾਬਲੇ ‘ਚ ਹਿਜਬੁਲ ਮੁਜਾਹਿਦੀਨ ਦਾ ਇਕ ਅੱਤਵਾਦੀ ਮਾਰਿਆ ਗਿਆ। ਸੁਰੱਖਿਆ ਫੋਰਸ ਨੇ ਮੁਕਾਬਲੇ ਵਾਲੀ ਜਗ੍ਹਾਂ ਤੋਂ 2 ਲਾਸ਼ਾਂ ਬਰਾਮਦ ਕੀਤੀਆਂ ਹਨ ਇਨ੍ਹਾਂ ‘ਚੋਂ ਇਕ ਦੀ ਪਛਾਣ ਅੱਤਵਾਦੀ ਸੰਗਠਨ ਹਿਜਬੁਲ ਮੁਜਾਹਿਦੀਨ ਨਾਲ ਜੁੜੇ ਯਾਵਰ ਦੇ ਰੂਪ ‘ਚ ਹੋਈ ਹੈ। ਇਸ ਦੇ ਨਾਲ ਹੀ ਪੁਲਸ ਦੂਸਰੇ ਅੱਤਵਾਦੀ ਦੀ ਪਛਾਣ ਕਰ ਰਹੀ ਹੈ।

Be the first to comment

Leave a Reply