ਨਾਮੀ ਗਾਇਕ ਜੱਸੀ ਗਿੱਲ ਦੇ ਹੱਥੋਂ ਖਿਸਕੀ ਸ਼ਿਲਪਾ ਸ਼ੈੱਟੀ ਦੀ ਇਹ ਫਿਲਮ

ਜਲੰਧਰ— ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਨੇ ਪੰਜਾਬੀ ਗੀਤਾਂ ਤੇ ਅਦਾਕਾਰੀ ਨਾਲ ਖੂਬ ਪ੍ਰਸਿੱਧੀ ਖੱਟੀ ਹੈ। ਹਾਲ ਹੀ ‘ਚ ਖਬਰ ਸਾਹਮਣੇ ਆਈ ਹੈ ਕਿ ਜੱਸੀ ਗਿੱਲ ਦੇ ਹੱਥੋਂ ਇਕ ਹੋਰ ਪੰਜਾਬੀ ਫ਼ਿਲਮ ‘ਨਾਨਕ’ ਵੀ ਖਿਸਕ ਗਈ ਹੈ। ਇਸ ਫ਼ਿਲਮ ਦਾ ਪੋਸਟਰ ਜੱਸੀ ਗਿੱਲ ਨੇ ਆਪਣੀ ਫੇਸਬੁੱਕ ਪੇਜ ‘ਤੇ ਸਾਂਝਾ ਕੀਤਾ ਸੀ।

Be the first to comment

Leave a Reply