ਪੈਟਰੋਲ-ਡੀਜ਼ਲ ਦੀ ਘੱਟਦੀ ਕੀਮਤ ਨੇ ਲੋਕਾਂ ਨੂੰ ਦਿੱਤੀ ਕੁਝ ਰਾਹਤ

0
22

ਜਿੱਥੇ ਪੇਟਰੋਲ-ਡੀਜ਼ਲ ਦੀ ਵਧਦੀ ਕੀਮਤਾਂ ਤੋਂ ਲੋਕ ਪਰੇਸ਼ਾਨ ਸੀ । ਹੁਣ ਉੱਥੇ ਹੀ ਤੇਲ ਦੀ ਕੀਮਤ ‘ਚ ਘਟੋਤੀ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲ ਰਹੀ ਹੈ।ਪੈਟਰੋਲ ਤੇ ਡੀਜ਼ਲ ਦੇ ਵਧਦੇ ਭਾਅ ਉੱਤੇ ਸੋਮਵਾਰ ਨੂੰ ਤੇਲ ਕੰਪਨੀਆਂ ਨੇ ਆਮ ਜਨਤਾ ਨੂੰ ਲਗਾਤਾਰ ਪੰਜਵੇਂ ਦਿਨ ਰਾਹਤ ਦਿੱਤੀ ਹੈ। ਅੱਜ ਪੈਟਰੋਲ 30 ਪੈਸੇ ਅਤੇ ਡੀਜ਼ਲ 27 ਪੈਸੇ ਸਸਤਾ ਕੀਤਾ ਗਿਆ ਹੈ। ਹੁਣ ਦਿੱਲੀ ਵਿੱਚ ਪੈਟਰੋਲ 81. 44 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 74. 92 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ ਦੀ ਕੀਮਤ 81. 44 ਰੁਪਏ ਪ੍ਰਤੀ ਲਿਟਰ ਉੱਤੇ ਪਹੁੰਚ ਗਈ ਹੈ।

ਮੁੰਬਈ ਵਿੱਚ ਇਹ 86. 91 ਰੁਪਏ ਪ੍ਰਤੀ ਲਿਟਰ, ਕੋਲਕਾਤਾ ਵਿੱਚ 83. 29 ਰੁਪਏ ਪ੍ਰਤੀ ਲਿਟਰ, ਹਰਿਆਣਾ ਵਿੱਚ 80.12 ਰੁਪਏ ਪ੍ਰਤੀ ਲਿਟਰ, ਹਿਮਾਚਲ ਪ੍ਰਦੇਸ਼ ਵਿੱਚ 79.87 ਰੁਪਏ ਪ੍ਰਤੀ ਲਿਟਰ ਅਤੇ ਚੈੱਨਈ ਵਿੱਚ ਪੈਟਰੋਲ 84. 64 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ ਦੀ ਕੀਮਤ 81. 44 ਰੁਪਏ ਪ੍ਰਤੀ ਲਿਟਰ ਉੱਤੇ ਪਹੁੰਚ ਗਈ ਹੈ।

ਦੱਸ ਦੇਈਏ ਕਿ ਮੁੰਬਈ ਵਿੱਚ ਇਹ 86.91 ਰੁਪਏ ਪ੍ਰਤੀ ਲਿਟਰ, ਕੋਲਕਾਤਾ ਵਿੱਚ 83. 29 ਰੁਪਏ ਪ੍ਰਤੀ ਲਿਟਰ, ਹਰਿਆਣਾ ਵਿੱਚ 80.12 ਰੁਪਏ ਪ੍ਰਤੀ ਲਿਟਰ, ਹਿਮਾਚਲ ਪ੍ਰਦੇਸ਼ ਵਿੱਚ 79.87 ਰੁਪਏ ਪ੍ਰਤੀ ਲਿਟਰ ਅਤੇ ਚੈੱਨਈ ਵਿੱਚ ਪੈਟਰੋਲ 84. 64 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।ਉੱਥੇ ਹੀ , ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਡੀਜ਼ਲ 74. 92 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।ਮੁੰਬਈ ਵਿੱਚ ਇਸਦੀ ਕੀਮਤ 78.54 ਰੁਪਏ,ਕੋਲਕਾਤਾ ਵਿੱਚ 76 . 77 ਰੁਪਏ, ਹਰਿਆਣਾ ਵਿੱਚ 73.74 ਰੁਪਏ, ਹਿਮਾਚਲ ਪ੍ਰਦੇਸ਼ ਵਿੱਚ 72.43 ਰੁਪਏ ਅਤੇ ਚੈੱਨਈ ਵਿੱਚ 79. 22 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ। ਉੱਥੇ ਹੀ , ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ ਵਿੱਚ ਅੱਜ ਪੈਟਰੋਲ 86.75 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। ਬਾਕੀ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਪੈਟਰੋਲ 87. 32 ਰੁਪਏ, ਲੁਧਿਆਣਾ ਵਿੱਚ 87.18 ਰੁਪਏ ਅਤੇ ਪਟਿਆਲਾ ਵਿੱਚ 87.12 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ।