ਕੋਰਟ ਵਲੋਂ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇਣ

ਪਹਿਲਾ ਇਹ ਕਿ ਉਹ ਜੇਲ ‘ਚ ਰਹਿ ਕੇ ਡੇਰਾ ਸੱਚਾ ਸੌਦਾ ਦੇ ਮੁਖੀ ਬਣੇ ਰਹਿਣ ਜਾਂ ਫਿਰ ਆਪਣੇ ਬੇਟੇ ਜਸਮੀਤ ਸਿੰਘ ਇੰਸਾ ਨੂੰ ਇਸਦੀ ਜ਼ਿੰਮੇਵਾਰੀ ਸੌਂਪ ਦੇਣ। ਸਾਲ 2007 ‘ਚ ਰਾਮ ਰਹੀਮ ਨੇ ਆਪਣੇ ਬੇਟੇ ਜਸਮੀਤ ਨੂੰ ਉਤਰਾਧਿਕਾਰੀ ਨਾਮਜ਼ਦ ਕੀਤਾ ਸੀ। ਰਾਮ ਰਹੀਮ ਦੀਆਂ 3 ਬੇਟੀਆਂ ਅਤੇ 1 ਬੇਟਾ ਹੈ।
ਜ਼ਿਕਰਯੋਗ ਹੈ ਕਿ ਸਾਧਵੀ ਯੌਨ-ਸ਼ੋਸ਼ਣ ਮਾਮਲੇ ‘ਚ ਪੰਚਕੂਲਾ ਸੀ.ਬੀ.ਆਈ. ਕੋਰਟ ਵਲੋਂ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇਣ ਤੋਂ ਬਾਅਦ ਵਿਗੜਦੇ ਹੋਏ ਮਾਹੌਲ ਨੂੰ ਦੇਖਦੇ ਹੋਏ ਰਾਮ ਰਹੀਮ ਨੂੰ ਏਅਰਲਿਫਟ ਕੀਤਾ ਗਿਆ ਸੀ

Be the first to comment

Leave a Reply