ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਤੀਜੀ ਲਿਸਟ ਜਾਰੀ ਕਿਤੀ

ਚੰਡੀਗੜ- ਜਿਹਨਾਂ ਸੀਨੀਅਰ ਆਗੂਆਂ ਨੂੰ ਜਿਲਾ ਜਥੇਦਾਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਅਜੀਤ ਸਿੰਘ ਕੋਹਾੜ ਸਾਬਕਾ ਮੰਤਰੀ ਪੰਜਾਬ ਨੂੰ ਜਿਲਾ ਅਕਾਲੀ ਜਥਾ ਜਲੰਧਰਦਾ ਪ੍ਰਧਾਨ, ਸ. ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਨੂੰ ਜਿਲਾ ਅਕਾਲੀ ਜਥਾ ਬਠਿੰਡਾ ਦਾ ਪ੍ਰਧਾਨ, ਸ. ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਨੂੰ ਜਿਲਾ ਅਕਾਲੀ ਜਥਾ ਪਟਿਆਲਾ  ਦਾ ਪ੍ਰਧਾਨ, ਸ. ਸੰਤਾ ਸਿੰਘ ਉਮੈਦਪੁਰ ਨੂੰ ਪੁਲਿਸ ਜਿਲਾ ਖੰਨਾ, ਸ. ਦਰਸ਼ਨ ਸਿੰਘ ਸ਼ਿਵਾਲਿਕ ਨੂੰ ਪੁਲਿਸ ਜਿਲਾ ਜਗਰਾਉਂ ਅਤੇ ਸ.ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੂੰ ਜਿਲਾ ਅਕਾਲੀ ਜਥਾ ਲੁਧਿਆਣਾ ਦਾ ਪ੍ਰਧਾਨ ਬਣਾਇਆ ਗਿਆ ਹੈ। ਸ. ਬਾਦਲ ਨੇ ਦੱਸਿਆ ਕਿ ਸ. ਵੀਰ ਸਿੰਘ ਲੋਪੋਕੇ ਨੂੰ ਜਿਲਾ ਅਕਾਲੀ ਜਥਾ ਅੰਮ੍ਰਿਤਸਰਅਤੇ ਸ. ਗੁਰਪ੍ਰਤਾਪ ਸਿੰਘ ਟਿੱਕਾ ਨੂੰ ਅੰਮ੍ਰਿਤਸਰ  ਪ੍ਰੋ. ਵਿਰਸਾ ਸਿੰਘ ਵਲਟੋਹਾ ਜਿਲਾ ਅਕਾਲੀ ਜਥਾ ਤਰਨ ਤਾਰਨ ,  ਸ. ਸਵਰਨ ਸਿੰਘ ਚਨਾਰਥਲ ਜਿਲਾ ਫਤਿਹਗੜ• ਸਾਹਿਬ, ਸ. ਮਨਤਾਰ ਸਿੰਘ ਬਰਾੜ ਫਰੀਦਕੋਟ  ਅਤੇ ਸ਼੍ਰੀ ਸ਼ਤੀਸ਼ ਗਰੋਵਰ ਫਰੀਦਕੋਟ , ਸ. ਅਵਤਾਰ ਸਿੰਘ ਜੀਰਾ ਫਿਰੋਜਪੁਰ , ਸ. ਸੁਰਿੰਦਰ ਸਿੰਘ ਠੇਕੇਦਾਰ ਹੁਸ਼ਿਆਰਪੁਰ, ਸ. ਗੁਰਮੇਲ ਸਿੰਘ  ਮਾਨਸਾ ਅਤੇ ਸ਼੍ਰੀ ਪ੍ਰੇਮ ਕੁਮਾਰ ਅਰੋੜਾ ਮਾਨਸਾ , ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ ਸ੍ਰ੍ਰੀ ਮੁਕਤਸਰ ਸਾਹਿਬ, ਸ. ਤੀਰਥ ਸਿੰਘ ਮਾਹਲਾ ਮੋਗਾਅਤੇ ਸ਼ੀ੍ਰ ਬਾਲ ਕ੍ਰਿਸ਼ਨ ਬਾਲੀ ਮੋਗਾਅਤੇ ਸ਼੍ਰੀ ਅਸ਼ੋਕ ਅਨੇਜਾ ਫਾਜਲਿਕਾ  ਦੇ ਪ੍ਰਧਾਨ ਹੋਣਗੇ।

Be the first to comment

Leave a Reply