ਪੰਜਾਬ ਸਰਕਾਰ ਵੱਲੋਂ ਹਰਮਨਪ੍ਰੀਤ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਦੇ ਅਹੁਦੇ ਦੀ ਪੇਸ਼ਕਸ਼ ਕੀਤੀ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਭਾਰਤੀ ਮਹਿਲਾ ਟੀਮ ਵਿੱਚ ਖੇਡ ਰਹੀ ਮੋਗੇ ਦੀ ਹਰਮਨਪ੍ਰੀਤ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਪਹਿਲਾ ਕੈਪਟਨ ਸਰਕਾਰ ਨੇ ਖਿਡਾਰਨ ਹਰਮਨਪ੍ਰੀਤ ਨੂੰ ਪੰਜ ਲੱਖ ਰੁਪਏ ਦੇ ਨਗਦ ਇਨਾਮ ਦਾ ਐਲਾਨ ਕੀਤਾ ਸੀ। ਹਰਮਨਪ੍ਰੀਤ ਨੇ ਮਹਿਲਾ ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਸ਼ਾਨਦਾਰ ਸੈਂਕੜਾ ਜੜ ਕੇ ਭਾਰਤੀ ਟੀਮ ਨੂੰ ਫਾਈਨਲ ਵਿੱਚ ਪਹੁੰਚਾਇਆ ਸੀ। ਫਾਈਨਲ ‘ਚ ਵੀ ਹਰਮਨਪ੍ਰੀਤ ਨੇ ਅਰਧ ਸੈਂਕੜਾ ਜੜਿਆ ਸੀ।

Be the first to comment

Leave a Reply

Your email address will not be published.


*