ਬਸਪਾ ਸੁਪਰੀਮੋ ਮਾਇਆਵਤੀ ਦਾ ਰਾਜ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ –  ਬਸਪਾ ਸੁਪਰੀਮੋ ਮਾਇਆਵਤੀ ਨੇ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਪਹਿਲਾ ਉਨ੍ਹਾਂ ਰਾਜ ਸਭਾ ‘ਚ ਸਹਾਰਨਪੁਰ ਹਿੰਸਾ ‘ਤੇ ਨਾ ਬੋਲਣ ਦਿੱਤੇ ਜਾਣ ‘ਤੇ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਸੀ।

Be the first to comment

Leave a Reply