ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਖ਼ਤਮ

ਨਵੀਂ ਦਿੱਲੀ  – ਰਾਸ਼ਟਰਪਤੀ ਚੋਣ ਨੂੰ ਲੈ ਕੇ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਖ਼ਤਮ ਹੋ ਗਈ। ਮੀਟਿੰਗ ਦੌਰਾਨ ਰਾਸ਼ਟਰਪਤੀ ਚੋਣ ਨੂੰ ਲੈ ਕੇ ਵਿਚਾਰਾਂ ਹੋਈਆਂ। ਮੀਟਿੰਗ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਸਮੇਤ ਭਾਜਪਾ ਦੇ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

Be the first to comment

Leave a Reply