ਭਾਰਤ-ਪਾਕਿ ਸਰਹੱਦ ਤੋਂ 10 ਪੈਕਟ ਹੈਰੋਇਨ ਬਰਾਮਦ ਕੀਤੀ

ਫ਼ਾਜ਼ਿਲਕਾ : ਭਾਰਤ-ਪਾਕਿ ਸਰਹੱਦ ‘ਤੇ ਬੀ.ਐਸ.ਐਫ. ਦੀ 2 ਬਟਾਲੀਅਨ ਦੇ ਜਵਾਨਾਂ ਨੇ ਅੱਜ ਸਵੇਰੇ 10 ਪੈਕਟ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 5 ਵਜੇ ਬੀ.ਐਸ.ਐਫ. ਜਵਾਨ ਜਦੋਂ ਸਰਹੱਦ ‘ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਸਰਹੱਦ ‘ਤੇ ਕੁੱਝ ਹਰਕਤ ਵੇਖੀ ਜਿਸ ਤੋਂ ਬਾਅਦ ਇਲਾਕੇ ਦੀ ਛਾਣਬੀਣ ਕੀਤੀ ਗਈ ਤਾਂ 10 ਪੈਕਟ ਹੈਰੋਇਨ ਬਰਾਮਦ ਹੋਈ।

Be the first to comment

Leave a Reply