ਮੁੱਖ ਮੰਤਰੀ 15 ਅਗਸਤ ਨੂੰ ਗੁਰਦਾਸਪੁਰ ਵਿਖੇ ਲਹਿਰਾਉਣਗੇ ਤਿਰੰਗਾ

ਚੰਡੀਗੜ੍ਹ   : 15 ਅਗਸਤ ਨੂੰ ਆਜ਼ਾਦੀ ਦਿਹਾੜੇ ਸੰਬੰਧੀ ਕਰਵਾਏ ਜਾ ਰਹੇ ਸਮਾਗਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦਾਸਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਪਟਿਆਲਾ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਰੋਪੜ ਵਿਖੇ ਤਿਰੰਗਾ ਲਹਿਰਾਉਣਗੇ। ਕੈਬਨਿਟ ਮੰਤਰੀਆਂ ‘ਚ ਬ੍ਰਹਮ ਮਹਿੰਦਰਾ ਲੁਧਿਆਣਾ, ਨਵਜੋਤ ਸਿੰਘ ਸਿੱਧੂ ਫ਼ਿਰੋਜਪੁਰ, ਮਨਪ੍ਰੀਤ ਸਿੰਘ ਬਾਦਲ ਮਾਨਸਾ, ਸਾਧੂ ਸਿੰਘ ਧਰਮਸੋਤ ਹੁਸ਼ਿਆਰਪੁਰ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜਲੰਧਰ, ਰਾਣਾ ਗੁਰਜੀਤ ਸਿੰਘ ਅੰਮ੍ਰਿਤਸਰ, ਚਰਨਜੀਤ ਸਿੰਘ ਚੰਨੀ ਫ਼ਰੀਦਕੋਟ , ਅਰੁਣਾ ਚੌਧਰੀ ਸੰਗਰੂਰ ਅਤੇ ਰਜੀਆ ਸੁਲਤਾਨਾ ਬਠਿੰਡਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ।

Be the first to comment

Leave a Reply