ਰਾਜੀਵ ਗਾਂਧੀ ਖੇਲ ਰਤਨ ਐਵਾਰਡ ਲਈ ਕੋਹਲੀ ਤੇ ਚਾਨੂੰ ਦੇ ਨਾਵਾਂ ਦੀ ਸਿਫਾਰਿਸ਼

ਨਵੀਂ ਦਿੱਲੀ – ਕ੍ਰਿਕਟਰ ਵਿਰਾਟ ਕੋਹਲੀ ਤੇ ਵੇਟਿਫਟਰ ਮੀਰਾਬਾਈ ਚਾਨੂੰ ਨੂੰ ਰਜੀਵ ਗਾਂਧੀ ਖੇਲ ਰਤਨ ਐਵਾਰਡ ਦੇਣ ਲਈ ਸਿਫਾਰਿਸ਼ ਕੀਤੀ ਗਈ ਹੈ। ਇਹ ਜਾਣਕਾਰੀ ਖੇਲ ਰਤਨ, ਅਰਜੁਨਾ ਐਵਾਰਡ ਕਮੇਟੀ ਦੇ ਸੂਤਰਾਂ ਤੋਂ ਮਿਲੀ ਹੈ।