ਰਾਮ ਰਹੀਮ ਦੇ ਫੈਸਲੇ ਤੋਂ ਪਹਿਲਾਂ ਖੱਟੜ ਨੇ ਦਿੱਤਾ ਵੱਡਾ ਬਿਆਨ

ਪੰਚਕੂਲਾ—ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਨੂੰ ਲੈ ਕੇ ਡੇਰਾ ਮੁਖੀ ‘ਤੇ ਆਉਣ ਵਾਲੇ ਫੈਸਲੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਡੇਰਾ ਪ੍ਰੇਮੀ ਸ਼ਾਂਤੀ ਬਣਾਏ ਰੱਖਣ। ਪੂਰੇ ਪ੍ਰਦੇਸ਼ ‘ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੋਰਟ ਦਾ ਜੋ ਫੈਸਲਾ ਆਵੇਗਾ, ਉਸ ਨਾਲ ਨਿਪਟਨ ਲਈ ਸਰਕਾਰ ਪੂਰੀ ਤਰ੍ਹਾਂ ਨਾਲ ਤਿਆਰ ਹੈ।

Be the first to comment

Leave a Reply