ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ

ਨਵੀਂ ਦਿੱਲੀ  : ਮੁੱਖ ਚੋਣ ਕਮਿਸ਼ਨਰ ਨਸੀਮ ਜੈਦੀ ਨੇ ਅੱਜ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਦੌਰਾਨ ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਮੌਜੂਦਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕਾਰਜਕਾਲ 25 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ਹੈ।

Be the first to comment

Leave a Reply