ਰੂਸ ਦੇ ਰਾਸ਼ਟਰਪਤੀ ਪੁਤਿਨ ਨੇ 755 ਅਮਰੀਕੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ

ਮਾਸਕੋ –  ਰੂਸ ਤੇ ਅਮਰੀਕਾ ਦੇ ਸਬੰਧਾਂ ‘ਚ ਖਟਾਸ ਇਸ ਪੈਮਾਨੇ ‘ਤੇ ਵਧ ਗਈ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ 755 ਅਮਰੀਕੀ ਡਿਪਲੋਮੈਟਾਂ ਨੂੰ ਰੂਸ ਛੱਡਣ ਲਈ ਕਹਿ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਸੰਸਦ ‘ਚ ਰੂਸ, ਈਰਾਨ ਤੇ ਉੱਤਰ ਕੋਰੀਆ ‘ਤੇ ਨਵੀਂਆਂ ਪਾਬੰਦੀਆਂ ਲਗਾਉਣ ਲਈ ਬਿੱਲ ਪਾਸ ਕੀਤਾ ਗਿਆ ਹੈ, ਜੋ ਕਿ ਅਮਰੀਕੀ ਰਾਸ਼ਟਰਪਤੀ ਦੇ ਦਸਤਖਤ ਦੇ ਬਾਅਦ ਕਾਨੂੰਨ ਬਣ ਜਾਵੇਗਾ। ਅਜਿਹੇ ‘ਚ ਪੁਤਿਨ ਦਾ ਇਹ ਫੈਸਲਾ ਦੋਵਾਂ ਦੇਸ਼ਾਂ ਦੀ ਦੂਰੀ ਹੋਰ ਵਧਾ ਦੇਵੇਗਾ

Be the first to comment

Leave a Reply