ਸਹੁਰੇ ਪਰਿਵਾਰ ਤੋਂ ਦੁਖੀ ਵਿਅਕਤੀ ਨੇ ਖਾਧੀਆਂ ਨੀਂਦ ਦੀਆਂ ਗੋਲੀਆਂ, ਹਾਲਤ ਗੰਭੀਰ

ਫਗਵਾੜਾ  -ਸ਼ਹੀਦ ਭਗਤ ਸਿੰਘ ਨਗਰ ‘ਚ ਰਹਿਣ ਵਾਲੇ ਇਕ ਵਿਅਕਤੀ ਨੂੰ ਜ਼ਹਿਰ ਚੜ੍ਹੀ ਹਾਲਤ ‘ਚ ਇਲਾਜ ਲਈ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪੀੜਤ ਦੀ ਪਛਾਣ ਹਰਮੀਤ ਹੈ, ਨੇ ਸ਼ੱਕੀ ਹਾਲਤ ‘ਚ ਨੀਂਦ ਦੀਆਂ ਗੋਲੀਆਂ ਖਾ ਲਈਆਂ। ਇਹ ਉਸਨੇ ਕਿਉਂ ਕੀਤਾ ਸਸਪੈਂਸ ਜਾਰੀ ਹੈ।
ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਪੀੜਤ ਆਪਣੇ ਸਹੁਰਾ ਪੱਖ ਤੋਂ ਪ੍ਰੇਸ਼ਾਨ ਚਲ ਰਿਹਾ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ।

Be the first to comment

Leave a Reply