ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਪੰਜਾਬ ਲਈ ਵੱਡਾ ਐਲਾਨ

ਚੰਡੀਗੜ੍ਹ — ਵਿਧਾਨ ਸਭਾ ਬਜਟ ਸੈਸ਼ਨ ‘ਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਜਾਰੀ ਕੀਤਾ ਗਿਆ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਤਿੰਨ ਮੈਡੀਕਲ ਕਾਲਜਾਂ ‘ਚ ਡਾਇਲਸਿਸ ਮੁਫਤ ਕੀਤਾ ਜਾਵੇਗਾ।

Be the first to comment

Leave a Reply