ਸੁੱਚਾ ਸਿੰਘ ਲੰਗਾਹ ਨੂੰ ਅਦਾਲਤ ‘ਚ ਕੀਤਾ ਪੇਸ਼, ਅਗਲੀ ਪੇਸ਼ੀ 26 ਮਾਰਚ ਨੂੰ

ਗੁਰਦਾਸਪੁਰ, -ਜਬਰ ਜਨਾਹ ਦੇ ਮਾਮਲੇ ਦਾ ਸਾਹਮਣੇ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੱਜ ਮਾਣਯੋਗ ਐਡੀਸ਼ਨਲ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਏ.ਐੱਸ.ਆਈ, ਬਂੈਕ ਅਧਿਕਾਰੀ ਅਤੇ ਡਾਕਟਰ ਦੀ ਅਗਵਾਈ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਅਗਲੀ ਪੇਸ਼ੀ 26 ਮਾਰਚ ਨੂੰ ਪਾਈ ਗਈ ਹੈ।