ਕੇਜਰੀਵਾਲ ਖਿਲਾਫ ਅਰੁਣ ਜੇਤਲੀ ਨੇ ਇੱਕ ਹੋਰ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ

ਨਵੀਂ ਦਿੱਲੀ: (ਸਾਂਝੀ ਸੋਚ ਬਿਊਰੋ ) ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਅਰੁਣ ਜੇਤਲੀ ਨੇ ਇੱਕ ਹੋਰ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ। ਦਰਅਸਲ ਡੀਡੀਏ ਮੁਕੱਦਮੇ ਵਿੱਚ ਜਿਰ੍ਹਾ ਦੌਰਾਨ ਕੇਜਰੀਵਾਲ ਦੇ ਵਕੀਲ ਰਾਮ ਜੇਠਮਲਾਨੀ ਨੇ ਅਰੁਣ ਜੇਤਲੀ ਬਾਰੇ ਅਪਸ਼ਬਦ ਬੋਲੇ ਸਨ ਇਸ ‘ਤੇ ਇਤਰਾਜ਼ ਜਤਾਉਂਦਿਆਂ ਜੇਤਲੀ ਨੇ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਠੋਕਿਆ ਹੈ। ਇਸ ਤੋਂ ਪਹਿਲਾਂ ਵੀ ਜੇਤਲੀ ਨੇ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਵਾਇਆ ਹੋਇਆ ਹੈ। ਜੇਤਲੀ ਨੇ ਕੇਜਰੀਵਾਲ ਖਿਲਾਫ ਤਾਜ਼ਾ ਮੁਕੱਦਮਾ ਦਿੱਲੀ ਹਾਈਕੋਰਟ ਵਿੱਚ ਦਰਜ ਕਰਵਾਇਆ ਹੈ।

Be the first to comment

Leave a Reply