ਨਾਬਾਲਗ ਲੜਕੀ ਨਾਲ ਜ਼ਬਰ ਜਨਾਹ

ਚੌਲਾਂਗ- ਰੇਲਵੇ ਸਟੇਸ਼ਨ ਚੌਲਾਂਗ ਚੌਕੀ ‘ਤੇ ਦੋ ਰੇਲਵੇ ਪੁਲਿਸ ਮੁਲਾਜ਼ਮਾਂ ਵੱਲੋਂ ਨਾਬਾਲਗ ਲੜਕੀ ਨਾਲ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਮੁਤਾਬਿਕ ਦੋਸ਼ੀ ਮੁਲਾਜ਼ਮਾਂ ਨੇ ਆਪਣਾ ਦੋਸ਼ ਕਬੂਲ ਕਰ ਲਿਆ ਹੈ।

Be the first to comment

Leave a Reply

Your email address will not be published.


*