ਅਦਾਕਾਰ ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਆਪਣੇ ਜਨਮ ਦਿਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅੰਮ੍ਰਿਤਸਰ ਸਾਹਿਬ: ਫਿਲਮ ਐਕਟਰ ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਆਪਣੇ ਜਨਮ ਦਿਨ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਗੁਰੂ ਘਰ ਦਾ ਅਸ਼ੀਰਵਾਦ ਲੈ ਕੇ ਆਪਣਾ ਜੀਵਨ ਸਫਲਾ ਬਣਾਇਆ ਹੈ ਅਤੇ ਉਹਨਾਂ ਗੁਰੂ ਸਾਹਿਬ ਜੀ ਦੀ ਹਾਜ਼ਰੀ ‘ਚ ਗੁਰਬਾਣੀ ਵੀ ਸਰਵਣ ਕੀਤੀ।

ਇਸ ਮੌਕੇ ਉਹਨਾਂ ਨਾਲ ਉਹਨਾਂ ਦੀ ਬੇਟੀ ਤੇ ਫਿਲਮ ਐਕਟਰੈਸ ਟੀਨਾ ਅਹੂਜਾ ਵੀ ਮੌਜੂਦ ਸਨ।

Be the first to comment

Leave a Reply

Your email address will not be published.


*