ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਸਮੇਤ ਕਈ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਸਮੇਤ ਕਈ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ,ਨਵੀਂ ਦਿੱਲੀ: ਭਾਜਪਾ ਦੇ ਦਿੱਗਜ ਨੇਤਾ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅੱਜ ਪਹਿਲੀ ਬਰਸੀ ਹੈ। ਜਿਸ ਦੌਰਾਨ ਅੱਜ ਹਰ ਕੋਈ ਉਹਨਾਂ ਨੂੰ ਯਾਦ ਕਰ ਰਿਹਾ ਹੈ।ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਸਮੇਤ ਕਈ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ,ਨਵੀਂ ਦਿੱਲੀ: ਭਾਜਪਾ ਦੇ ਦਿੱਗਜ ਨੇਤਾ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅੱਜ ਪਹਿਲੀ ਬਰਸੀ ਹੈ। ਜਿਸ ਦੌਰਾਨ ਅੱਜ ਹਰ ਕੋਈ ਉਹਨਾਂ ਨੂੰ ਯਾਦ ਕਰ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ 16 ਅਗਸਤ 2018 ਨੂੰ ਸ਼ਾਮ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ 5.05 ਵਜੇ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਉਹ 93 ਸਾਲਾਂ ਦੇ ਸਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਉਹ ਬੀਤੇ ਸਾਲ ਜੂਨ ਮਹੀਨੇ ਤੋਂ ਅਖਿਲ ਭਾਰਤੀ ਮੈਡੀਕਲ ਸਾਇੰਸਜ਼ (ਏਮਜ਼ )ਵਿਚ ਭਰਤੀ ਸਨ। ਉਹ ਗੁਰਦਿਆਂ ਤੇ ਪੇਸ਼ਾਨ ਨਾਲੀ ਵਿਚ ਇਨਫੈਕਸ਼ਨ ਦੀ ਸਮੱਸਿਆ ਨਾਲ ਜੂਝ ਰਹੇ ਸਨ।

About Sanjhi Soch 472 Articles
Sanjhi Soch gives you daily dose of Genuine news. Sanjhi soch is an worldwide newspaper trusted by millions.