ਅਧਿਆਪਕਾਂ ਨੂੰ ਬੀ.ਐਲ.ਓ ਡਿਊਟੀਆਂ ਤੋਂ ਛੋਟ ਦੇਣ ਦੇ ਨਿਰਦੇਸ਼

ਚੰਡੀਗੜ:- ਸਕੂਲ ਸਿੱਖਿਆ ਵਿਭਾਗ (ਡੀ.ਐਸ.ਈ), ਪੰਜਾਬ ਸਰਕਾਰ ਨੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਤਹਿਤ ਬੀ.ਐਲ.ਓ ਡਿਊਟੀਆਂ ਤੋਂ ਅਧਿਆਪਕਾਂ ਨੂੰ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ ਕਿਉਂਕਿ ਇਸ ਨਾਲ ਅਕਾਦਮਿਕ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਬੱਚਿਆਂ ਦੀ ਪੜ੍ਹਾਈ ‘ਤੇ ਬੁਰਾ ਅਸਰ ਪਵੇਗਾ। ਡੀਐਸਈ ਨੇ ਅੱਗੇ ਕਿਹਾ ਕਿ ਟੀਚਿੰਗ ਸਟਾਫ ਦੀ ਜਗ੍ਹਾ ਨਾਨ-ਟੀਚਿੰਗ ਸਟਾਫ ਨੂੰ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਲਈ ਬੀਐਲਓ ਡਿਊਟੀ ਲਈ ਤੈਨਾਤ ਕੀਤਾ ਜਾ ਸਕਦਾ ਹੈ।

Be the first to comment

Leave a Reply

Your email address will not be published.


*