78 ਸਾਲ ਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, PM ਮੋਦੀ ਨੇ ਦਿੱਤੀ ਵਧਾਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  78 ਸਾਲ ਦੇ ਹੋ ਗਏ ਹਨ।  ਪ੍ਧਾਨ ਮੰਤਰੀ ਨਰਿੰਦਰ ਮੋਦੀ  ਨੇ ਟਵੀਟ ਕਰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲੰਮੀ ਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ ਹੈ।ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਮੁੱਖ ਮੰਤਰੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।ਕਾਂਗਰਸ ਦੇ ਗਿੱਦੜਬਾਹਾ ਤੋਂ ਵਿਧਾਇਕ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ।