ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਸਦਮਾ, ਮਾਤਾ ਸੁਰਗਵਾਸ

ਬਾਦਲ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਜੀ ਸਰਦਾਰਨੀ ਹਰਮਿੰਦਰ ਕੌਰ ਬਾਦਲ ਸਦੀਵੀਂ ਵਿਛੋੜਾ ਦੇ ਗਏ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਦੁਪਹਿਰ ਬਾਅਦ 3.00 ਵਜੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।