23 ਜੁਲਾਈ ਦਿਨ ਐਤਵਾਰ ਨੂੰ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ

ਸ਼੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ ਵਿਖੇ 23 ਜੁਲਾਈ ਦਿਨ ਐਤਵਾਰ ਨੂੰ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਪਾਠ ਦੀ ਸੇਵਾ ਗੁਰੂ ਘਰ ਹਰਸਨ ਪਿਆਰੇ ਸ਼ਰਧਾਲੂ ਭਾਈ ਗੁਰਸ਼ਰਨਪ੍ਰੀਤ ਸਿੰਘ ਜੀ ਵੱਲੋਂ ਕੀਤੇ ਗਏ। ਜਿਸ ਵਿਚ ਐਤਵਾਰ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਹੈੱਡ ਗਰੰਥੀ ਭਾਈ ਪ੍ਰਿਤਪਾਲ ਸਿੰਘ ਜੀ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ਼ ਸੈਕੱਟਰੀ ਦੀ ਸੇਵਾ ਸ੍ਰੀ ਰਾਮਸੇਵਕ ਭਾਟੀਆ ਜੀ ਨੇ ਨਿਭਾਈ। ਪ੍ਰਬੰਧਕ ਕਮੇਟੀ ਵੱਲੋਂ
ਭਾਈ ਗੁਰਸ਼ਰਨਪ੍ਰੀਤ ਸਿੰਘ ਜੀ ਦੇ ਪ੍ਰਵਾਰ ਨੂੰ ਸਿਰਪਾਓ ਬਖਸ਼ੀ ਕੀਤੇ ਗਏ ਇਸ ਤੋਂ ਇਲਾਵਾ ਗੁਰੂ ਘਰ ਦੇ ਹੈਂੱਡ ਗਰੰਥੀ ਭਾਈ ਪ੍ਰਿਤਪਾਲ ਸਿੰਘ ਜੀ ਦੇ ਪ੍ਰਵਾਰ ਨੂੰ ਇੰਡੀਆਂ ਤੋਂ ਅਮਰੀਕਾ ਆਉਣੀ ਦੀ ਖੁਸ਼ੀ ਵਿਚ ਸਾਰੇ ਪ੍ਰਵਾਰ ਨੂੰ ਸਿਰਪਾਓ ਬਖਸ਼ਿਸ਼ ਕੀਤੇ ਗਏ। ਗੁਰੂ ਕੇ ਲੰਗਰ ਸਾਰਾ ਦਿਨ ਅਤੁੰਟ ਵਰਤਾਏ ਗਏ। ਅੰਤਰ ਵਿਚ ਗੁਰੂ ਘਰ ਦੇ ਪ੍ਰਧਾਨ ਸ਼ਿਗਾਰਾ ਸਿੰਘ ਜੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ

Be the first to comment

Leave a Reply

Your email address will not be published.


*