ਮਨੀਸ਼ ਸਿਸੋਦੀਆ 6 ਮਾਰਚ ਤੱਕ CBI ਰਿਮਾਂਡ ‘ਤੇ, ਜ਼ਮਾਨਤ ‘ਤੇ ਸੁਣਵਾਈ 10 ਨੂੰ

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ 'ਤੇ ਸ਼ਨੀਵਾਰ ਨੂੰ ਦਿੱਲੀ ਦੀ ਇਕ ਅਦਾਲਤ 'ਚ ਸੁਣਵਾਈ ਹੋਈ। ਇਸ ਤੋਂ ਪਹਿਲਾਂ ਸੀਬੀਆਈ ਹੈੱਡਕੁਆਰਟਰ ਦੇ ਬਾਹਰ...

2023 ਦੇ ਅਖੀਰ ਤੱਕ ਭਾਰਤ ਦੇ ਹਰ ਖਪਤਕਾਰ ਕੋਲ ਹੋਵੇਗੀ ਰਿਲਾਇੰਸ ਜੀਓ ਦੀ 5G...

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਐਮਡੀ ਮੁਕੇਸ਼ ਅੰਬਾਨੀ ਨੇ ਸ਼ੁੱਕਰਵਾਰ, 3 ਮਾਰਚ ਨੂੰ ਆਂਧਰਾ ਪ੍ਰਦੇਸ਼ ਗਲੋਬਲ ਨਿਵੇਸ਼ਕ ਸੰਮੇਲਨ ਵਿੱਚ ਸ਼ਿਰਕਤ ਕੀਤੀ। ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਆਂਧਰਾ ਪ੍ਰਦੇਸ਼ ਯੂਨੀਵਰਸਿਟੀ ਦੇ ਖੇਡ ਮੈਦਾਨ ਵਿੱਚ...

ਅੰਮ੍ਰਿਤਪਾਲ ਸਿੰਘ ‘ਤੇ FIR ਦਰਜ ਕਰੋ; ਏਟੀਐਫਆਈ ਦੇ ਪ੍ਰਧਾਨ ਸ਼ਾਂਡਿਲਿਆ ਨੇ ਡੀਜੀਪੀ ਪੰਜਾਬ...

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਘਟਨਾ ਘਟਨਾਕ੍ਰਮ ਪਿੱਛੋਂ ਖਾਲਿਸਤਾਨ ਦੀ ਮੰਗ ਨਾਲ ਅਤੇ ਏਜੰਸੀਆਂ ਕੋਲੋਂ ਆਪਣੀ ਜਾਨ ਨੂੰ ਖਤਰਾ ਦੱਸਣ ਨਾਲ ਪੰਜਾਬ ਵਿੱਚ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਵਿਰੋਧੀ ਮੁੱਖ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਪਾਸੋਂ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਸਰਕਾਰ ਅਤੇ ਉਸ ਦੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਾਂ ’ਤੇ ਜਬਰੀ ਕਬਜ਼ਾ ਕਰਨ ਦੀ ਸਖ਼ਤ ਨਿੰਦਾ ਦਾ ਮਤਾ ਕਰਦਿਆਂ...

ਖਾਲਿਸਤਾਨ ਨਾ ਤਾਂ ਪਹਿਲਾਂ ਬਣਿਐ ਤੇ ਨਾ ਹੀ ਭਵਿੱਖ ‘ਚ ਬਣੇਗਾ, ਸੁਪਨੇ ਲੈਣ ਨਾਲ...

ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਮਾਨ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਹੈ। ਕੈਬਨਿਟ ਅਰੋੜਾ ਨੇ ਕਿਹਾ ਹੈ ਮੁੱਖ ਮੰਤਰੀ ਇਸ ਮਾਮਲੇ ਦੀ ਖੁਦ ਨਿਗਰਾਨੀ ਕਰ ਰਹੇ ਹਨ।...

ਮਨਕੀਰਤ ਔਲਖ ਦੀਆਂ ਮੁਸ਼ਕਲਾਂ ‘ਚ ਵਾਧਾ, ਐਨਆਈਏ ਦੀ ਮਨਜੂਰੀ ਬਿਨਾਂ ਨਹੀਂ ਜਾ...

ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਲਾਂ ਵੱਧ ਰਹੀਆਂ ਵਿਖਾਈ ਦੇ ਰਹੀਆਂ ਹਨ। ਕੌਮੀ ਜਾਂਚ ਏਜੰਸੀ ਨੇ ਵਿਦੇਸ਼ ਜਾਣ ਤੋਂ ਰੋਕਣ ਅਤੇ ਪੁੱਛਗਿੱਛ ਤੋਂ ਬਾਅਦ ਹੁਣ ਗਾਇਕ ਦੇ ਬਿਨਾਂ ਮਨਜੂਰੀ ਵਿਦੇਸ਼ ਜਾਣ ਉਪਰ ਪਾਬੰਦੀ ਲਗਾ...

ਸਿੱਖਾਂ ਬਾਰੇ ਬਿਆਨ ਦੇਣ ਤੋ ਪਹਿਲਾਂ ਆਪਣੇ ਪਰਿਵਾਰ ਵੱਲੋਂ ਢਾਏ ਤਸ਼ੱਦਦ ਨੂੰ ਯਾਦ ਕਰਨ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ ਨਾਗਰਿਕ ਸੀ ਅਤੇ ਨਾ ਹੀ ਕਦੇ ਦੂਜੇ ਦਰਜੇ ਦੇ...

ਦਿੱਲੀ ‘ਚ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਰਹੀ ਏਜੰਸੀ, ਹਥਿਆਰਾਂ ਦੇ ਸਪਲਾਇਰ ਕਰਨ ਵਾਲੇ ਆਸਿਫ...

ਰਾਜਧਾਨੀ ਦਿੱਲੀ ਵਿੱਚ ਐਨਆਈਏ ਆਸਿਫ਼ ਖ਼ਾਨ ਨਾਮ ਦੇ ਇੱਕ ਹਥਿਆਰ ਸਪਲਾਇਰ ਦੀ ਜਾਇਦਾਦ ਕੁਰਕ ਕਰ ਰਹੀ ਹੈ। ਆਸਿਫ ਖਾਨ 'ਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਐਨਆਈਏ ਨੇ ਅਕਤੂਬਰ 2022 ਵਿੱਚ ਆਸਿਫ਼...

ਨਸ਼ੇ ਦੀ ਚਾਦਰ ਵਿੱਚ ਲਿਪਟਿਆ ਦੇਵਭੂਮੀ ਹਿਮਾਚਲ, 2 ਲੱਖ ਤੋਂ ਜ਼ਿਆਦਾ ਮੁੰਡੇ-ਕੁੜੀਆਂ ਬਣੇ ਨਸ਼ੇੜੀ

ਹਿਮਾਚਲ ਪ੍ਰਦੇਸ਼ ਵਿੱਚ ਨਸ਼ਿਆਂ ਦੀ ਤੇਜ਼ੀ ਨਾਲ ਵੱਧ ਰਹੀ ਦਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਹਿਮਾਚਲ ਪ੍ਰਦੇਸ਼ ਪੁਲਿਸ ਦੀ ਰਿਪੋਰਟ ਅਨੁਸਾਰ ਪਿਛਲੇ ਛੇ ਸਾਲਾਂ ਵਿੱਚ ਐਨਡੀਪੀਐਸ ਦੇ ਮਾਮਲਿਆਂ ਵਿੱਚ ਦੁੱਗਣਾ ਵਾਧਾ ਦਰਜ...

ਡਾਕਟਰ ਨੂੰ ਅਗਵਾ ਕਰਨ ਦੇ ਮਾਮਲੇ ‘ਚ ਚੰਡੀਗੜ੍ਹ ਪੁਲਿਸ ਦੇ 7 ਮੁਲਾਜ਼ਮਾਂ ਖਿਲਾਫ ਕੇਸ...

ਚੰਡੀਗੜ੍ਹ ਪੁਲਿਸ ਦੇ 7 ਮੁਲਾਜ਼ਮਾਂ ਖਿਲਾਫ ਪੰਜਾਬ ਪੁਲਿਸ ਕੇਸ ਦਰਜ ਕਰੇਗੀ। ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚ ਕਾਂਸਟੇਬਲ ਤੋਂ ਲੈਕੇ ਇੰਸਪੈਕਟਰ ਰੈਂਕ (ਕ੍ਰਾਈਮ ਬਰਾਂਚ ਦਾ ਸਾਬਕਾ ਇੰਚਾਰਚ) ਤੱਕ ਦੇ ਅਧਿਕਾਰੀ ਸ਼ਾਮਿਲ ਹਨ। ਦੱਸ ਦਈਏ ਕਿ ਪੰਜਾਬ...