POLITICS

ਅਲਕਾ ਲਾਂਬਾ ਨੇ ਆਪ ਤੋਂ ਦਿੱਤਾ ਅਸਤੀਫਾ

September 6, 2019 Sanjhi Soch 0

ਰਾਜਧਾਨੀ ਦਿੱਲੀ (ਨਵੀਂ ਦਿੱਲੀ) ਦੇ ਚਾਂਦਨੀ ਚੌਕ (ਚਾਂਦਨੀ ਚੌਕ) ਤੋਂ ਵਿਧਾਇਕ (ਵਿਧਾਇਕ) ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ (ਆਪ) ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਉਹ […]

POLITICS

Ganesh Chaturthi 2019: ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

September 2, 2019 Sanjhi Soch 0

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ,ਚੰਡੀਗੜ੍ਹ: ਭਾਰਤ ਦੇ ਕੋਨੇ-ਕੋਨੇ ‘ਚ ਗਣੇਸ਼ ਚਤੁਰਥੀ ਦੀ ਧੂੰਮ ਦੇਖਣ ਨੂੰ ਮਿਲ ਰਹੀ ਹੈ ਪਰ ਭਾਰਤ ਵਿਚ ਕੁਝ ਅਜਿਹੇ ਸ਼ਹਿਰ ਹਨ, ਜਿੱਥੇ ਇਸ […]

POLITICS

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਕਾਰਕੁੰਨਾ ਨੂੰ ਹੜ੍ਹ-ਪੀੜਤਾਂ ਦੀ ਮੱਦਦ ਕਰਨ ਦੀ ਅਪੀਲ

August 20, 2019 Sanjhi Soch 0

ਫਿਰੋਜ਼ਪੁਰ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਹੜ੍ਹ ਪੀੜਤ ਇਲਾਕਿਆਂ ਵਿਚ ਜਾ ਕੇ ਸਾਰੇ ਹੜ੍ਹ-ਪੀੜਤਾਂ ਦੀ ਮੱਦਦ ਕਰਨ। ਇਸ ਦੇ […]

POLITICS

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

July 29, 2019 Sanjhi Soch 0

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ […]

INDIA

ਲੋਹਾ ਫੈਕਟਰੀ ਵਿੱਚ ਧਮਾਕਾ, ਇੱਕ ਮੌਤ, 11 ਜ਼ਖ਼ਮੀ

July 27, 2019 Sanjhi Soch 0

ਲੁਧਿਆਣਾ:- ਸਨਅਤੀ ਸ਼ਹਿਰ ਦੇ ਚੰਡੀਗੜ੍ਹ ਰੋਡ ਸਥਿਤ ਝਾਬੇਵਾਲ ਦੀ ਡੀਸੀ ਸਟੀਲ ਇੰਡਸਟਰੀ ਵਿੱਚ ਵੀਰਵਾਰ ਦੀ ਦੇਰ ਰਾਤ ਨੂੰ ਇੱਕ ਵਜੇ ਦੇ ਕਰੀਬ ਲੋਹਾ ਢਲਾਈ ਕਰਦੇ ਸਮੇਂ ਭੱਠੀ ਵਿੱਚ ਧਮਾਕਾ ਹੋ ਗਿਆ। ਇਸ ਦੌਰਾਨ ਇੱਕ ਮਜ਼ਦੂਰ […]

INDIA

ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸਲਾਮ

July 27, 2019 Sanjhi Soch 0

ਨਵੀਂ ਦਿੱਲੀ/ਦਰਾਸ :- ਕਾਰਗਿਲ ਜੰਗ ਦੀ 20ਵੀਂ ਵਰ੍ਹੇਗੰਢ ਮੌਕੇ ਭਾਰਤ ਵੱਲੋਂ ਅੱਜ ਬਹਾਦਰ ਅਤੇ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸਲਾਮ ਕੀਤਾ ਗਿਆ। ਅੱਜ ਦੇ ਹੀ ਦਿਨ 1999 ’ਚ ਭਾਰਤੀ ਫ਼ੌਜ ਨੇ ਕਰੀਬ ਤਿੰਨ ਮਹੀਨਿਆਂ […]

POLITICS

ਹਜੂਮੀ ਹਿੰਸਾ: ਹਦਾਇਤਾਂ ਲਾਗੂ ਨਾ ਕਰਨ ’ਤੇ ਕੇਂਦਰ ਅਤੇ ਸੂਬਿਆਂ ਨੂੰ ਨੋਟਿਸ

July 27, 2019 Sanjhi Soch 0

ਨਵੀਂ ਦਿੱਲੀ:- ਸੁਪਰੀਮ ਕੋਰਟ ਨੇ ਪਿਛਲੇ ਸਾਲ ਹਜੂਮੀ ਹਿੰਸਾ ਦੀਆਂ ਘਟਨਾਵਾਂ ’ਤੇ ਨੱਥ ਪਾਉਣ ਲਈ ਜਾਰੀ ਕੀਤੇ ਗਏ ਨਿਰਦਸ਼ਾਂ ਨੂੰ ਲਾਗੂ ਨਾ ਕਰਨ ਦੇ ਲਾਏ ਗਏ ਦੋਸ਼ਾਂ ਮਗਰੋਂ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਚੀਫ਼ […]

INDIA

ਯੇਦੀਯੁਰੱਪਾ ਚੌਥੀ ਵਾਰ ਕਰਨਾਟਕ ਦੇ ਮੁੱਖ ਮੰਤਰੀ ਬਣੇ

July 27, 2019 Sanjhi Soch 0

ਬੰਗਲੂਰੂ:- ਕਰਨਾਟਕ ਭਾਜਪਾ ਦੇ ਪ੍ਰਧਾਨ ਬੀ ਐੱਸ ਯੇਦੀਯੁਰੱਪਾ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸ਼ੁੱਕਰਵਾਰ ਨੂੰ ਚੌਥੀ ਵਾਰ ਸਹੁੰ ਚੁੱਕ ਲਈ ਹੈ। ਰਾਜ ਭਵਨ ਵਿੱਚ ਹੋਏ ਸਮਾਗਮ ਦੌਰਾਨ ਰਾਜਪਾਲ ਵਜੂਭਾਈ ਵਾਲਾ ਨੇ ਉਨ੍ਹਾਂ ਨੂੰ ਅਹੁਦੇ […]

POLITICS

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ

July 26, 2019 Sanjhi Soch 0

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੀ 20ਵੀਂ ਵਰੇਗੰਢ ਮੌਕੇ ਵਿਜੈ ਦਿਵਸ ਸਮਾਗਮ ਦੌਰਾਨ ਜੰਗ ਦੇ ਮਹਾਨ ਸ਼ਹੀਦਾਂ […]

INDIA

ਕਾਰਗਿਲ ਵਿਜੇ ਦਿਵਸ ਦੀ 20ਵੀਂ ਵਰੇਗੰਢ ਮੌਕੇ PM ਮੋਦੀ ,ਰਾਜਨਾਥ , ਰਾਸ਼ਟਰਪਤੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

July 26, 2019 Sanjhi Soch 0

ਕਾਰਗਿਲ ਵਿਜੇ ਦਿਵਸ ਦੀ 20ਵੀਂ ਵਰੇਗੰਢ ਮੌਕੇ PM ਮੋਦੀ ,ਰਾਜਨਾਥ , ਰਾਸ਼ਟਰਪਤੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ :ਨਵੀਂ ਦਿੱਲੀ : ਅੱਜ ਪੂਰਾ ਦੇਸ਼ ਕਾਰਗਿਲ ਵਿਜੇ ਦਿਵਸ ਦੀ 20ਵੀਂ ਵਰੇਗੰਢ ਮਨਾ ਰਿਹਾ ਹੈ। ਇਸ ਨੂੰ […]