Prev 1 of 1895 Next
Prev 1 of 1895 Next

ਮੁੱਖ ਮੰਤਰੀ ਨੇ ਨੰਬਰਦਾਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਦਿੱਤਾ ਭਰੋਸਾ- ਰਣ ਸਿੰਘ ਮਹਿਲਾਂ

ਦਿੜ੍ਹਬਾ ਮੰਡੀ, ਨਕੋਦਰ, ਮਹਿਤਪੁਰ, (ਹਰਜਿੰਦਰ ਪਾਲ ਛਾਬੜਾ)-ਮੰਗਲਵਾਰ ਨੂੰ ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਸੁਬੇ ਦੇ ਪ੍ਰਧਾਨ ਸ੍ਰ ਤਰਲੋਚਨ ਸਿੰਘ ਮਾਨ ਜੀ ਦੀ ਅਗਵਾਈ ਵਿੱਚ...

ਹਲਕੇ ਦੇ ਲੋਕ ਮੰਨਾ ਨਾਲ ਚਟਾਨ ਵਾਂਗ ਖੜ੍ਹੇ ਹਨ— ਪ੍ਰਧਾਨ ਬਲਵਿੰਦਰ ਚੀਮਾ

ਬਿਆਸ, (ਰੋਹਿਤ ਅਰੋੜਾ) -ਹਲਕਾ ਬਾਬਾ ਬਕਾਲਾ ਸਾਹਿਬ ਤੋਂ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਸ.ਮਨਜੀਤ ਸਿੰਘ ਮੰਨਾ ਮਿਆਂਵਿੰਡ ਸਾਬਕਾ ਐਮ. ਐੱਲ. ਏ ਨੂੰ...

ਪੇਂਡੂ ਅਤੇ ਖੇਤ ਮਜ਼ਦੂਰਾਂ ਦੇ ਸਾਂਝੇ ਮੋਰਚੇ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ 12 ਨੂੰ ਰੇਲਾਂ...

* ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਯੂਥ ਵਿੰਗ ਦਾ ਗਠਨ ਜਲੰਧਰ, (ਦਲਜੀਤ ਕੌਰ ਭਵਾਨੀਗੜ੍ਹ) -ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਤਰਸੇਮ ਪੀਟਰ...

ਘੱਟੋ ਘੱਟ ਸਮਰਥਨ ਮੁੱਲ ਤੇ ਹੋਰ ਮੰਗਾਂ ਬਾਰੇ ਸੰਸਦ ‘ਚ ਫੈਸਲਾ ਲਏ ਸਰਕਾਰ- ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ) -ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨੇ ਸੰਸਦ ਵਿੱਚ ਖੇਤੀ ਕਾਨੂੰਨ ਰੱਦ ਕੀਤੇ ਜਾਣ ਨੂੰ...

ਐਕਸੀਅਨ ਵੀ.ਕੇ.ਕਪੂਰ ਪਰਿਵਾਰ ਸਮੇਤ ਹੋਏ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ

ਬਾਬਾ ਬਕਾਲਾ ਸਾਹਿਬ, (ਯੋਗੇਸ਼ ਕੁਮਾਰ)- ਲੋਕ ਨਿਰਮਾਣ ਵਿਭਾਗ ’ਚ ਤਾਇਨਾਤ ਉਪ ਮੰਡਲ ਅਫਸਰ ਵੀ.ਕੇ.ਕਪੂਰ ਨੂੰ ਪੰਜਾਬ ਸਰਕਾਰ ਨੇ ਐਕਸੀਅਨ ਵਜੋਂ ਪਦਉਨਤ ਕੀਤਾ ਹੈ। ਇਸੇ...

ਸਕਾਟਲੈਂਡ: ‘ਓਮੀਕਰੋਨ’ ਵੇਰੀਐਂਟ ਤੋਂ ਸੁਰੱਖਿਆ ਲਈ ਨਵੇਂ ਯਾਤਰਾ ਨਿਯਮ ਅਪਣਾਏ ਜਾਣਗੇ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-ਯੂ ਕੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਦੇ ਕੇਸ ਸਾਹਮਣੇ ਆਉਣ ਕਾਰਨ ਚਿੰਤਾਵਾਂ ਪੈਦਾ ਹੋ ਗਈਆਂ ਹਨ। ਜਿਸ ਕਾਰਨ...

ਯੂ ਕੇ ਵਿੱਚ ਦੁਕਾਨਾਂ ਅਤੇ ਜਨਤਕ ਆਵਾਜਾਈ ‘ਚ ਮੁੜ ਮਾਸਕ ਦੀ ਵਰਤੋਂ ਹੋਈ ਜਰੂਰੀ

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) -ਯੂਕੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ‘ ਨੇ ਦਸਤਕ ਦਿੱਤੀ ਹੈ। ਜਿਸ ਕਾਰਨ ਸਰਕਾਰ ਵੱਲੋਂ ਸੁਰੱਖਿਆ ਦੇ ਮੱਦੇਨਜਰ ਕੁੱਝ...

ਸਕਾਟਲੈਂਡ ਦੀ ਜੇਲ੍ਹ ਵਿੱਚ 20 ਕੈਦੀ ਨਸ਼ੀਲੇ ਪਦਾਰਥਾਂ ਦੀ ਓਵਰਡੋਜ਼ ਲੈਣ ਤੋਂ ਬਾਅਦ ਹਸਪਤਾਲ ਦਾਖਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਦੀ ਇੱਕ ਜੇਲ੍ਹ ਵਿੱਚ ਤਸਕਰੀ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਓਵਰਡੋਜ਼ ਲੈਣ ਤੋਂ ਬਾਅਦ ਤਕਰੀਬਨ 20 ਕੈਦੀਆਂ ਨੂੰ ਹਸਪਤਾਲ ਲਿਜਾਇਆ...

ਯੂ ਕੇ: ਆਰਵੈਨ ਤੂਫਾਨ ਨੇ 3 ਲੋਕਾਂ ਦੀ ਲਈ ਜਾਨ, ਹਜਾਰਾਂ ਘਰ ਬਿਜਲੀ ਸਪਲਾਈ ਤੋਂ ਹੋਏ ਵਾਂਝੇ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਬਰਤਾਨੀਆ ਵਿੱਚ ਆਰਵੈਨ ਤੂਫਾਨ ਨੇ ਕਹਿਰ ਮਚਾਇਆ ਹੋਇਆ ਹੈ। 100 ਮੀਲ ਪ੍ਰਤੀ ਘੰਟਾ ਦੀ ਰਫਤਾਰ ਵਾਲੀਆਂ ਤੇਜ਼ ਹਵਾਵਾਂ ਤੇ ਹੱਡ...

ਨਿਕੋਲਾ ਸਟਰਜਨ ਦਾ ਫਸਟ ਮਨਿਸਟਰ ਵਜੋਂ ਲੰਬੇ ਸਮੇਂ ਤੱਕ ਸੇਵਾਵਾਂ ਦੇਣ ਦਾ ਇਰਾਦਾ

* 2023 ‘ਚ ਸਕਾਟਲੈਂਡ ਦੀ ‘‘ਆਜ਼ਾਦੀ’’ ਲਈ ਰੈਫਰੰਡਮ ਵੱਲ ਇਸ਼ਾਰਾ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਕਿਹਾ ਹੈ ਕਿ ਉਹ ਆਪਣੇ...

ਫਿਲਮ ਸਿਟੀ

ਖੇਡਾਂ

ਕਾਰੋਬਾਰ

ਟੈਕਨੋਲੋਜੀ

ਸੰਪਰਕ ਕਰੋ

ਪੰਜਾਬੀਆਂ ਦੀ ਧੜੱਲੇਦਾਰ ਆਵਾਜ਼ ‘ਸਾਂਝੀ ਸੋਚ’ ਅਖ਼ਬਾਰ ਵਿਚ ਇਸ਼ਤਿਹਾਰ, ਲੇਖ, ਖ਼ਬਰਾਂ ਤੇ ਹੋਰ ਸਮੱਗਰੀ ਦੇਣ ਵਾਸਤੇ ਸਾਨੂੰ ਸੰਪਰਕ ਕਰੋ।