ਐਸ.ਡੀ.ਐਮ. ਅਮਨਪ੍ਰੀਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ

0
138
ਬਾ ਬਕਾਲਾ ਸਾਹਿਬ 28 ਜਨਵਰੀ (ਬਲਰਾਜ ਸਿੰਘ)
ਸਰਕਾਰੀ ਹਾਕੀ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਗਣਤੰਤਰਤਾ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ: ਅਮਨਪ੍ਰੀਤ ਸਿੰਘ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਨੇ ਅਦਾ ਕੀਤੀ । ਬੱਚਿਆਂ ਨੇ ਸ਼ਾਨਦਾਰ ਸਭਿਆਚਾਰਕ ਸਮਾਗਮ ਹੋਵੇਗਾ । ਇਸ ਮੌਕੇ ਮਾਣਯੋਗ ਜੁਡੀਸ਼ੀਅਲ ਮੈਜਿਸਟ੍ਰੇਟ ਸ: ਬਿਕਰਮਦੀਪ ਸਿੰਘ, ਮੈਡਮ ਰਾਜਵਿੰਦਰ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ, ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਸੁਖਵਿੰਦਰਪਾਲ ਸਿੰਘ ਸੀਨੀਅਰ ਡੀ.ਐਸ.ਪੀ. ਬਾਬਾ ਬਕਾਲਾ ਸਾਹਿਬ, ਤਹਿਸੀਲਦਾਰ ਸੁਖਦੇਵ ਕੁਮਾਰ ਬੰਗੜ, ਨਾਇਬ ਤਹਿਸੀਲਦਾਰ ਪਵਨ ਕੁਮਾਰ, ਸ: ਰਣਦੀਪ ਸਿੰਘ ਈ.ਓ., ਖੁਸ਼ਮੀਤ ਕੌਰ ਬਮਰਾਹ ਸੀ.ਡੀ.ਪੀ., ਅਮਨਦੀਪ ਸਿੰਘ ਬੀ.ਡੀ.ਪੀ.ਓ, ਡਾ: ਲਖਵਿੰਦਰ ਸਿੰਘ, ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਬਲਸਰਾਏ, ਤੇਜਿੰਦਰ ਸਿੰਘ ਬੱਲ ਬੁਤਾਲਾ, ਸੁਖਦੇਵ ਸਿੰਘ ਔਜਲਾ (ਸਾਰੇ ਬਲਾਕ ਪ੍ਰਧਾਨ), ਸਰਵਿੰਦਰ ਸਿੰਘ ਪੀ.ਏ, ਗੁਰਦੇਵ ਸਿੰਘ ਆੜ੍ਹਤੀ, ਵਿਸ਼ਾਲ ਮੰਨਣ, ਹਰਜੀਤ ਸਿੰਘ, ਸੁਖਦੇਵ ਸਿੰਘ ਬੱਲ, ਪ੍ਰਿੰ: ਕੁਲਬੀਰ ਸਿੰਘ ਮਾਨ, ਪ੍ਰਿੰ: ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਪ੍ਰਿੰ: ਪਲਵਿੰਦਰ ਕੌਰ, ਜਗਰੂਪ ਕੌਰ, ਭੁਪਿੰਦਰ ਸਿੰਘ, ਜਗਰੂਪ ਸਿੰਘ ਅਤੇ ਹੋਰ ਸਖਸ਼ੀਅਤਾਂ । ਇਸ ਮੌਕੇ ਪ੍ਰਸ਼ਾਸ਼ਨ ਵੱਲੋਂ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਨਾਲ ਸਬੰਧਿਤ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।

LEAVE A REPLY

Please enter your comment!
Please enter your name here