ਕੈਨੇਡਾ ‘ਚ ਪੰਜਾਬਣ ਵਿਦਿਆਰਥਣ ਦੀ ਭੇਦ ਭਰੀ ਹਾਲਤ ‘ਚ ਹੋਈ ਮੌਤ

0
293

ਟੋਰਾਂਟੋ, 4 ਨਵੰਬਰ -ਬੀਤੇਂ ਦਿਨ ਪੰਜਾਬ ਤੋਂ ਕੈਨੇਡਾ ‘ਚ ਵਿਦਿਆਰਥੀ ਵੀਜ਼ਾ ‘ਤੇ ਆਈ ਇਸ਼ਨੀਤ ਕੌਰ ਦੀ ਭੇਤ ਭਰੀ ਹਾਲਤ ‘ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ । ਇਸ਼ਨੀਤ ਕੌਰ  5 ਸਾਲ ਪਹਿਲਾਂ ਕੈਨੇਡਾ ‘ਚ ਵਿਦਿਆਰਥੀ ਵੀਜ਼ੇ।‘ਤੇ ਆਈ ਸੀ ਉਹ ਅਤੇ ਟੋਰਾਟੋ ਦੇ ਸ਼ਹਿਰ ਬੈਰੀ ‘ਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ਹਾਸਲ ਕਰ ਚੁੱਕੀ ਸੀ।ਪਰ ਕੁਝ ਮਹੀਨਿਆਂ ਤੱਕ ਹੀ ਇਸ਼ਮੀਤ ਨੂੰ ਪੀ.ਆਰ ਵੀ ਮਿਲਣ ਵਾਲੀ ਸੀ ਕਿ ਰੱਬ ਵੱਲੋ।ਉਸ ਨਾਲ ਇਹ ਭਾਣਾ ਵਾਪਰ ਗਿਆ ।ਸਾਡੇ ਪੱਤਰਕਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਇਸ਼ਮੀਤ ਦੀ ਲਾਸ਼ ਉਸਦੀ ਕਾਰ ਦੀ ਡਰਾਈਵਿੰਗ। ਸੀਟ ‘ਤੇ ਪਾਈ ਗਈ ਸੀ । ਇਸ਼ਨੀਤ ਦੀ ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ।ਪੁਲਿਸ  ਜਾਚ ਵਿੱਚ ਜੁਟੀ ਹੋਈ ਹੈ!

LEAVE A REPLY

Please enter your comment!
Please enter your name here