ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ 40ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੰਤ ਸਮਾਗਮ

0
37

ਬੰਗਾ16 ਅਪੈ੍ਰਲ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ 40ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੰਤ ਸਮਾਗਮ ਕਰਵਾਇਆ ਗਿਆ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਹੋਏ ਇਸ ਸਮਾਗਮ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਹੋਇਆ ਸੰਤ ਸੰਮੇਲਨ ਵਿੱਚ ਸ਼ਾਮਲ ਸੰਤ ਭਾਗ ਸਿੰਘ ਪ੍ਰਧਾਨ ਦੁਆਬਾ ਨਿਰਮਲ ਮੰਡਲ ਅਤੇ ਸੰਤ ਤੇਜਾ ਸਿੰਘ ਪ੍ਰਧਾਨ ਪ੍ਰਾਚੀਰ ਨਿਰਮਲ ਮਹਾਂ ਮੰਡਲ ਨੇ ਸੰਬੋਧਨ ਕਰਦਿਆਂ ਹਸਪਤਾਲ ਦੇ ਸੰਸਥਾਪਕ ਬਾਬਾ ਬੁੱਧ ਸਿੰਘ ਢਾਹਾਂ ਦੀਆਂ ਨਿਸ਼ਕਾਮ ਸਮਾਜ ਸੇਵੀ ਸੇਵਾਵਾਂ ਨੂੰ ਯਾਦ ਕੀਤਾ ਉਹਨਾਂ ਹਸਪਤਾਲ ਨੂੰ ਤਨਮਨਧਨ ਨਾਲ ਸਹਿਯੋਗ ਦੇਣ ਵਾਲਿਆਂ ਦੀ ਚੜ੍ਹਦੀ ਕਲਾ ਅਤੇ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਪੁੱਜੇ ਸੰਤ ਮਹਾਂਪੁਰਸ਼ਾਂ ਨੂੰ ਜੀ ਆਇਆ ਕਹਿੰਦੇ ਹੋਏ ਹਸਪਤਾਲ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੰਤ ਸਮਾਗਮ ਵਿੱਚ ਸਤਿਕਾਰਯੋਗ ਸੰਤ ਸੰਤੋਖ ਸਿੰਘ ਪਾਲਦੀ ਪ੍ਰਧਾਨ ਸਰਬ ਭਾਰਤੀ ਨਿਰਮਲ ਮੰਡਲਸੰਤ ਰਣਜੀਤ ਸਿੰਘ ਸਕੱਤਰ ਨਿਰਮਲ ਦੁਆਬਾ ਮੰਡਲਸੰਤ ਸੰਤੋਖ ਸਿੰਘ ਪ੍ਰਧਾਨ ਨਿਰਮਲਾ ਸੰਤ ਮੰਡਲ ਪੰਜਾਬਸੰਤ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ ਪ੍ਰਧਾਨ ਨਿਰਮਲਾ ਸੰਤ ਮੰਡਲ ਪੰਜਾਬਸੰਤ ਹਰਜਿੰਦਰ ਸਿੰਘ ਚਾਹਵਾਲੇ ਪ੍ਰਧਾਨ ਸ਼੍ਰੋਮਣੀ ਨਿਰਮਲ ਭੇਖ ਸੰਤ ਸਮਾਜਸੰਤ ਮਹਾਂਵੀਰ ਸਿੰਘ ਤਾਜੇਵਾਲ ਸਕੱਤਰ ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲਸੰਤ ਨਿਰਮਲ ਸਿੰਘ ਜਨਰਲ ਸਕੱਤਰ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇਸੰਤ ਕਰਮਜੀਤ ਸਿੰਘ ਪ੍ਰਧਾਨ ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲਸੰਤ ਬਾਬਾ ਨਾਗਰ ਸਿੰਘ ਹਰੀਆ ਵੇਲਾਂਸੰਤ ਬਾਬਾ ਗੁਰਦੇਵ ਸਿੰਘ ਜੱਥੇਦਾਰ ਬਾਬਾ ਫ਼ਤਹਿ ਸਿੰਘ ਤਰਨਾ ਦਲਸੰਤ ਸੁੱਚਾ ਸਿੰਘ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬਸੰਤ ਅਮਰਜੀਤ ਸਿੰਘ ਹਰਖੋਵਾਲਸੰਤ ਗੁਰਚਰਨ ਸਿੰਘ ਪੰਡਵਾਂਸੰਤ ਡਾ. ਸੁਖਵੰਤ ਸਿੰਘ ਨਾਹਲਾਸੰਤ ਜਸਪਾਲ ਸਿੰਘ ਜੌਹਲਾਂਸੰਤ ਗੁਰਵਿੰਦਰ ਸਿੰਘ ਹਜ਼ਾਰਾਂਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂਸੰਤ ਜਸਵੰਤ ਸਿੰਘ ਠੱਕਰਵਾਲਸੰਤ ਹਰੀ ਓਮ ਮਾਹਿਲਪੁਰਸੰਤ ਮੱਖਣ ਸਿੰਘ ਟੂਟੋਮਜਾਰਾਸੰਤ ਹਰਮੀਤ ਸਿੰਘ ਬਣਾਂ ਸਾਹਿਬਸੰਤ ਰਣਜੀਤ ਸਿੰਘ ਬਾਹੋਵਾਲਸੰਤ ਜਸਪਾਲ ਸਿੰਘ ਮੰਨਣਹਾਣਾਸੰਤ ਅਮਰੀਕ ਸਿੰਘ ਨੈਕੀਵਾਲੇਸੰਤ ਤਲਵਿੰਦਰ ਸਿੰਘ ਪਰਮੇਸ਼ਰ ਜੀਸੰਤ ਪ੍ਰੀਤਮ ਸਿੰਘ ਬਾੜੀਆਂਸੰਤ ਬਿਕਰਮਜੀਤ ਸਿੰਘ ਨੰਗਲ ਵਾਲੇਸੰਤ ਸ਼ਾਮ ਦਾਸ ਮਾਹਿਲ ਗਹਿਲਾਂਸੰਤ ਗੁਰਜੀਤ ਸਿੰਘ ਨਿਰਮਲ ਪੰਚਾਇਤੀ ਅਖਾੜਾਸੰਤ ਜੁਗਿੰਦਰ ਸਿੰਘ ਨੈਕੀ ਰਾਮਪੁਰ ਅਟਾਰੀਭਾਈ ਗੁਰਦਿਆਲ ਸਿੰਘ ਲੱਖਪੁਰਭਾਈ ਜਸਵਿੰਦਰ ਸਿੰਘਸੰਤ ਸਤਨਾਮ ਸਿੰਘ ਮਜਾਰੀ ਸ਼ਾਮਲ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐੈਂਡ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਵਲੋਂ ਸਮਾਗਮ ਵਿਚ ਪੁਜੇ ਸੰਤ ਮਹਾਂਪੁਰਸਾਂ ਦਾ ਮਾਣ ਸਤਿਕਾਰ ਕੀਤਾ ਗਿਆ ਮੰਚ ਦਾ ਸੰਚਾਲਨ ਦੀ ਜਿੰਮੇਦਾਰੀ ਜੱਥੇਦਾਰ ਸਤਨਾਮ ਸਿੰਘ ਲਾਦੀਆਂ ਨੇ ਨਿਭਾਈ ਇਸ ਸਮਾਗਮ ਦੌਰਾਨ ਸਮੂਹ ਸੰਤ ਸਮਾਜ ਵਲੋਂ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ  ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਸਾਧੜਾਖਜ਼ਾਨਚੀ ਅਮਰਜੀਤ ਸਿੰਘ ਕਲੇਰਾਂਪ੍ਰੋ. ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿਖਿਆਮਹਿੰਦਰ ਪਾਲ ਸਿੰਘ ਦਫਤਰ ਸੁਪਰਡੈਂਟਭਾਈ ਜੋਗਾ ਸਿੰਘ ਸਮੂਹ ਹਸਪਤਾਲ ਸਟਾਫ ਅਤੇ ਢਾਹਾਂ ਕਲੇਰਾਂ ਵਿਖੇ ਚਲਦੇ ਅਦਾਰਿਆਂ ਦੇ ਮੁਖੀ ਅਤੇ ਸਟਾਫ ਮੈਂਬਰ ਹਾਜ਼ਰ ਸਨ  ਸਨ|

LEAVE A REPLY

Please enter your comment!
Please enter your name here