ਤਕਨੀਕੀ ਸਿੱਖਿਆ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਬਾਇਓਮੈਟ੍ਰਿਕ ਹਾਜ਼ਰੀ ਸਿਸਟਮ ਸ਼ੁਰੂ

0
171

ਕੈਬਨਿਟ ਮੰਤਰੀ ਵੱਲੋਂ ਤਕਨੀਕੀ ਸਿੱਖਿਆ ਸੰਸਥਾਵਾਂ ‘ਚ ਬਾਇਓਮੈਟ੍ਰਿਕ ਹਾਜ਼ਰੀ ਸਿਸਟਮ ਸ਼ੁਰੂ ਕਰਨ ਦੇ ਹੁਕਮ
ਚੰਡੀਗੜ੍ਹ, 2 ਜੂਨ 2023: ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ, ਪੰਜਾਬ ਵੱਲੋਂ ਤਕਨੀਕੀ ਸਿੱਖਿਆ ਸੰਸਥਾਵਾਂ/ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਸਮੂਹ ਪ੍ਰਿੰਸੀਪਲ/ਮੁੱਖੀ/ਇੰਚਾਰਜਾਂ ਨੂੰ ਇੱਕ ਪੱਤਰ ਰਾਹੀਂ ਅਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਬਾਇਓਮੈਟ੍ਰਿਕ ਸਿਸਟਮ ਜਿਹੜਾ ਕਿ ਕੋਵਿਡ ਕਾਰਨ ਬੰਦ ਕਰ ਦਿੱਤਾ ਗਿਆ ਸੀ, ਉਸਨੂੰ ਮਿਤੀ 1 ਜੂਨ, 2023 ਤੋਂ ਦੁਬਾਰਾ ਚਾਲੂ ਕੀਤਾ ਜਾਵੇ। ਇਨ੍ਹਾਂ ਹੁਕਮਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ।

LEAVE A REPLY

Please enter your comment!
Please enter your name here