(ਸਾਂਝੀ ਸੋਚ ਬਿਊਰੋ) –ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਵੇਰੇ-ਸਵੇਰੇ ਅੱਜ ਡੇਰਾ ਬਾਬਾ ਨਾਨਕ ਲਈ ਰਵਾਨਾ ਹੋਏ।ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੈਂ ਕਰਤਾਰਪੁਰ ਕਾਰੀਡੋਰ ਦੁਬਾਰਾ ਖੁੱਲ੍ਹਣ ਦੀ ਅਰਦਾਸ ਕਰਾਂਗਾ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਡੇਰਾ ਬਾਬਾ ਨਾਨਕ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਦੇ ਸਿੱਧੂ ਨੇ ਗੁਰਦੁਆਰਾ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਕੀਤੇ।
Boota Singh Basi
President & Chief Editor