ਭਾਰਤੀ ਹਾਕੀ ਟੀਮ ਦੇ ਖਿਡਾਰੀ ਜੁਗਰਾਜ ਸਿੰਘ ਪੰਜਾਬ ਨੈਸ਼ਨਲ ਬੈਂਕ ਰਈਆ ਪਹੁੰਚੇ

0
104

ਅੰਤਰਰਾਸ਼ਟਰੀ ਹਾਕੀ ਖਿਡਾਰੀ ਭਾਰਤੀ ਟੀਮ ਦੇ ਡਿਫੈਂਡਰ ਜੁਗਰਾਜ ਸਿੰਘ ਅਟਾਰੀ ਪੰਜਾਬ ਨੈਸ਼ਨਲ ਬੈਂਕ ਰਈਆ ਪਹੁੰਚੇ। ਉਹ ਆਪਣੇ ਦੋਸਤ ਜਲਵਿੰਦਰ ਸਿੰਘ ਟੋਨੀ ਨੂੰ ਮਿਲਣ ਉਚੇਚੇ ਤੌਰ ਤੇ ਏਥੇ ਪਹੁੰਚੇ ਸਨ। ਇਸ ਮੌਕੇ ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ ਬੁੱਟਰ ਅਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here