ਰਈਆ ਰੈਸਟ ਹਾਊਸ ਵਿਖੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਵਿੱਚ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਸਰਕਲ ਪ੍ਰਧਾਨ

0
99

ਰਈਆ ਰੈਸਟ ਹਾਊਸ ਵਿਖੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਵਿੱਚ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਸਰਕਲ ਪ੍ਰਧਾਨ, ਬਲਾਕ ਪ੍ਰਧਾਨ, ਅਤੇ ਕੋਆਰਡੀਨੇਟਰ ਬਾਬਾ ਬਕਾਲਾ ਸਾਹਿਬ ਗੁਰਦੇਵ ਸਿੰਘ ਸੰਧੂ ਅਤੇ ਹਲਕੇ ਦੇ ਪਾਰਟੀ ਵਰਕਰ ਹਾਜ਼ਰ ਰਹੇ।

LEAVE A REPLY

Please enter your comment!
Please enter your name here