ਵੋਟ ਦਾ ਇਸਤੇਮਾਲ ਕਰਨ ਬਾਰੇ ਰੰਗੋਲੀਆਂ ਤਿਆਰ ਕੀਤੀਆਂ

0
45

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਅੰਮ੍ਰਿਤਸਰ

ਵੋਟ ਦਾ ਇਸਤੇਮਾਲ ਕਰਨ ਬਾਰੇ ਰੰਗੋਲੀਆਂ ਤਿਆਰ ਕੀਤੀਆਂ

ਅੰਮ੍ਰਿਤਸਰ 13 ਅਪ੍ਰੈਲ 2024—-ਸ੍ਰੀ ਘਨਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ ਤੇ ਪ੍ਰਿੰਸੀਪਲ ਆਰਟਸ ਐਂਡ ਕਰਾਫ਼ਟ ਸੰਸਥਾ ਹਾਲ ਗੇਟ ਅਤੇ ਪ੍ਰਿੰਸੀਪਲ ਬੀ ਬੀ ਕੇ ਡੀ ਏ ਵੀ ਕਾਲਜ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ੍ਰੀ ਸੰਜੇ ਕੁਮਾਰਆਰਟ ਐਂਡ ਕਰਾਫ਼ਟ ਟੀਚਰਸ੍ਰੀ ਚਰਨਜੀਤ ਸਿੰਘਸ੍ਰੀ ਸਰਬਜੀਤ ਸਿੰਘਸ੍ਰੀ ਯੋਗਪਾਲਸ੍ਰੀ ਗੁਰਬਖਸ਼ ਸਿੰਘਅਤੇ ਸ੍ਰੀ ਜਗਦੀਪਕ ਸਿੰਘ ਵੱਲੋਂ ਪਾਰਟੀਸ਼ੀਅਨ ਮਿਊਜ਼ੀਅਮਗੁਰੂਦੁਆਰਾ ਸੰਤੋਖਸਰ ਦੇ ਬਾਹਰਜਲਿ੍ਹਆਂਵਾਲਾ ਬਾਗ ਦੇ ਅੰਦਰਅਤੇ ਧਰਮ ਸਿੰਘ ਮਾਰਕੀਟ ਦੇ ਬਾਹਰ ਰੰਗੋਲੀਆਂ ਤਿਆਰ ਕੀਤੀਆਂ। ਰੰਗੋਲੀਆਂ ਦਾ ਮੁੱਖ ਮਕਸਦ ਲੋਕਾਂ ਨੂੰ ਵੋਟਾਂ ਬਿਨਾਂ ਕਿਸੇ ਲਾਲਚਜਾਤਪਾਤਧਰਮਭੇਤ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨ ਬਾਰੇ ਜਾਗਰੂਕ ਕਰਨਾ ਹੈ।

LEAVE A REPLY

Please enter your comment!
Please enter your name here