ਅੰਮ੍ਰਿਤਸਰ –ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਪਣੇ ਪਰਿਵਾਰ ਸਮੇਤ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ‘ਆਪ’ ਆਗੂਆਂ ਨਾਲ ਅਟਾਰੀ-ਵਾਹਗਾ ਬਾਰਡਰ ਪੁੱਜੇ। ਉਹ ਹਰ ਰੋਜ਼ ਸ਼ਾਮ ਨੂੰ ਹੋਣ ਵਾਲੀ ਪਰੇਡ ਦੇਖਣ ਲਈ ਉੱਥੇ ਪਹੁੰਚੇ ਅਤੇ ਪਰੇਡ ਕਰ ਰਹੇ ਫ਼ੌਜੀ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ।
Boota Singh Basi
President & Chief Editor