ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ

0
100

ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਜਗਦੀਸ਼ ਸਿੰਘ ਅਤੇ ਸੰਸਥਾ ਦੇ ਪ੍ਰਿੰਸੀਪਲ ਡਾ. ਗੁਰਰਤਨ ਸਿੰਘ ਨੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।

LEAVE A REPLY

Please enter your comment!
Please enter your name here