ਅੰਮਿ੍ਰਤਸਰ 23 ਫਰਵਰੀ 2024—–
ਮੁਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਰਹਿਨੁਮਾਈ ਵਾਲੀ ਸਰਕਾਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਿਆਂਦੀ ਜਾ ਰਹੀ ਕ੍ਰਾਂਤੀ ਵਿੱਚ ਪੰਜਾਬ ਦਿਨ-ਬ-ਦਿਨ ਤਰੱਕੀ ਕਰ ਰਿਹਾ ਹੈ।
ਇਸੇ ਹੀ ਸੁਪਨੇ ਨੂੰ ਸਾਕਾਰ ਕਰਦੇ ਹੋਏ ਪੰਜਾਬ ਵਿੱਚ ਜਿੱਥੇ ਸਿੱਖਿਆ ਖੇਤਰ ਵਿੱਚ ਨਵੇਂ ਸਰਕਾਰੀ ਸਕੂਲ ਉਸਾਰੇ ਜਾ ਰਹੇ ਹਨ ਉੱਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਵੀ ਉੱਚਾ ਚੁੱਕਣ ਲਈ ਮੁਖ ਮੰਤਰੀ ਸ. ਭਗਵੰਤ ਸਿੰਘ