ਐਡਵੋਕੇਟ ਲੱਖਾ ਸਿੰਘ ਆਜ਼ਾਦ ਦੇ ਦਫਤਰ ਦਾ ਉਦਘਾਟਨ ਭਾਈ ਅਮਰੀਕ ਸਿੰਘ ਵੱਲੋਂ ਰੀਬਨ ਕੱਟ ਕੇ ਕੀਤਾ 

0
6
ਐਡਵੋਕੇਟ ਲੱਖਾ ਸਿੰਘ ਆਜ਼ਾਦ ਦੇ ਦਫਤਰ ਦਾ ਉਦਘਾਟਨ ਭਾਈ ਅਮਰੀਕ ਸਿੰਘ ਵੱਲੋਂ ਰੀਬਨ ਕੱਟ ਕੇ ਕੀਤਾ
ਬਾਬਾ ਬਕਾਲਾ ਸਾਹਿਬ 19 ਸਤੰਬਰ (ਅਮਰਵੀਰ ਸਿੰਘ ਆਜ਼ਾਦ..) ਉੱਘੇ ਸਮਾਜ ਸੇਵੀ ਅਤੇ ਐਡਵੋਕੇਟ ਲੱਖਾ ਸਿੰਘ ਆਜ਼ਾਦ ਨੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿੱਚ ਨਵੇਂ ਦਫਤਰ ਦਾ ਉਦਘਾਟਨ ਕੀਤਾ । ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰਦੁਵਾਰਾ ਨੌਵੀ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਸੇਵਾ ਨਿਭਾ ਰਹੇ ਸਿੰਘ ਸਾਹਿਬਾਨ ਭਾਈ ਅਮਰੀਕ ਸਿੰਘ ਫੇਰੂਮਾਨ ਵਾਲਿਆਂ ਰਸਮੀਂ ਤੌਰ ਤੇ ਰੀਬਨ ਕੱਟ ਕੇ ਦਫਤਰ ਦਾ ਉਦਘਾਟਨ ਕੀਤਾ । ਇਸ ਮੋਕੇ ਫੀਲਡ ਪੱਤਰਕਾਰ ਐਸੋਸੀਏਸ਼ਨ ਸੂਬਾ ਪ੍ਰਧਾਨ ਹਰਜੀਪ੍ਰੀਤ ਸਿੰਘ ਕੰਗ, ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ, ਸੁਖਵਿੰਦਰ ਸਿੰਘ ਚਾਹਲ, ਬਲਵਿੰਦਰ ਸਿੰਘ ਅਠੌਲਾ, ਜਸਪਾਲ ਸਿੰਘ ਗੱਗੜਭਾਣਾ,ਸਕੱਤਰ ਸਿੰਘ ਪੁਰੇਵਾਲ, ਅਜੈਬ ਸਿੰਘ ਬੋਦੇਵਾਲ, ਨਿਰਮਲ ਸਿੰਘ ਸੰਘਾ, ਜਗੀਰ ਸਿੰਘ ਸਫਰੀ, ਹਰਪ੍ਰੀਤ ਸਿੰਘ ਹੈਪੀ ਬੁਤਾਲਾ, ਸੁਖਦੇਵ ਸਿੰਘ ਪੱਡਾ ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ, ਅੰਮ੍ਰਿਤਸਰ ਬਾਰ ਐਸੋਸੀਏਸ਼ਨ ਤੋ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ, ਐਡਵੋਕੇਟ ਬਿਕਰਮਜੀਤ ਸਿੰਘ ਝੰਡ  , ਐਡਵੋਕੇਟ ਮਨਜੀਤ ਕੌਰ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਜਸ਼ਨਦੀਪ ਸਿੰਘ, ਐਡਵੋਕੇਟ ਅਜੇਵੀਰ ਸਿੰਘ ਅਜਾਦ,  ਐਡਵੋਕੇਟ ਹਰਮਨਦੀਪ ਸਿੰਘ ਕਲੇਰ, ਐਡਵੋਕੇਟ ਰਕੇਸ਼ ਗੁਪਤਾ,  ਐਡਵੋਕੇਟ ਅਰਜਨ ਵੋਹਰਾ ਪ੍ਰਧਾਨ ਨਾਜਰ ਸਿੰਘ ਵਡਾਲਾ, ਵਾਇਸ ਪ੍ਰਧਾਨ ਬਲਵਿੰਦਰ ਸਿੰਘ ਮਜਦੂਰ ਯੂਨੀਅਨ, ਜਗਜੀਤ ਸਿੰਘ,  ਮਹਿੰਦਰ ਸਿੰਘ, ਵਸੀਕਾ ਨਵੀਸ ਲਾਜਵੰਤ ਵੋਹਰਾ ,ਵਸੀਕਾ ਨਵੀਸ ਜਗਦੀਸ਼ ਮਿਤਰ, ਅਸਟਾਮ ਫਰੋਸ ਭਾਰਤ ਭੂਸ਼ਣ,  ਅਸਟਾਮ ਫਰੋਸ ਅਮਨਦੀਪ ਸਿੰਘ ਹੈੈਪੀ , ਮਨਜੀਤ ਸਿੰਘ ਸਠਿਆਲਾ,  ਨੰਬਰਦਾਰ ਭੁਪਿੰਦਰ ਸਿੰਘ, ਨੰਬਰਦਾਰ ਮੰਗਲ ਸਿੰਘ ਮਹਿਤਾ ਬਲਜਿੰਦਰ ਸਿੰਘ ਮਹਿਤਾ, ਰਵੀ ਸੇਖੋ, ਸਤਨਾਮ ਸਿੰਘ,  ਪ੍ਰੇਮ ਸਿੰਘ  ਜੋਗਿੰਦਰ ਸਿੰਘ , ਮਨਜੀਤ ਸਿੰਘ ਚੀਮਾਂਬਾਠ, ਮੁਨਸ਼ੀ ਵਿਸ਼ਾਲਦੀਪ ਸਿੰਘ ਵਡਾਲਾ, ਬਲਕਾਰ ਸਿੰਘ, ਹਰਵੰਤ ਸਿੰਘ , ਬਲਕਾਰ ਸਿੰਘ ਅਤੇ ਹੋਰ ਹਾਜ਼ਰ ਸਨ ।
ਫੋਟੋ
ਐਡਵੋਕੇਟ ਲੱਖਾ ਸਿੰਘ ਆਜ਼ਾਦ ਨੂੰ ਨਵੇਂ ਦਫਤਰ ਦੇ ਉਦਘਾਟਨ ਮੌਕੇ ਸਨਮਾਨਿਤ ਕਰਦਿਆਂ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ, ਹਰਜੀਪ੍ਰੀਤ ਸਿੰਘ ਕੰਗ ਅਤੇ ਸਨਮਾਨਿਤ ਕਰਦਿਆਂ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ, ਬਿਕਰਮਜੀਤ ਸਿੰਘ ਝੰਡ, ਮਨਜੀਤ ਕੌਰ, ਹਰਪ੍ਰੀਤ ਸਿੰਘ, ਅਤੇ ਹੋਰ ਸਖਸ਼ੀਅਤਾਂ

LEAVE A REPLY

Please enter your comment!
Please enter your name here