12 ਅਗਸਤ ਨੂੰ ਟੀਮ ਲੀਡਰ, ਸੇਲਜ਼ ਐਕਜ਼ੀਕਿਊਟਿਵ, ਅਸਿਸਟੈਂਟ ਮੈਨੇਜਰ ਅਤੇ ਬਰਾਂਚ ਮਨੈਜ਼ਰ ਦੀ ਭਰਤੀ ਲਈ ਲੱਗੇਗਾ ਕੈਂਪ
-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
12 ਅਗਸਤ ਨੂੰ ਟੀਮ ਲੀਡਰ, ਸੇਲਜ਼ ਐਕਜ਼ੀਕਿਊਟਿਵ, ਅਸਿਸਟੈਂਟ ਮੈਨੇਜਰ ਅਤੇ ਬਰਾਂਚ ਮਨੈਜ਼ਰ ਦੀ ਭਰਤੀ ਲਈ ਲੱਗੇਗਾ ਕੈਂਪ
ਮਾਨਸਾ, 09 ਅਗਸਤ :
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ 12 ਅਗਸਤ 2024 ਨੂੰ ਮਾਡਲ ਕਰੀਅਰ ਸੈਂਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਸਕਾਈ ਅਚੀਵਰ ਇੰਟਰਨੈਸ਼ਨਲ ਕੰਪਨੀ ਵੱਲੋਂ ਟੀਮ ਲੀਡਰ, ਸੇਲਜ਼ ਐਕਜ਼ੀਕਿਊਟਿਵ, ਅਸਿਸਟੈਂਟ ਮੈਨੇਜਰ, ਬਰਾਂਚ ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਵਿੱਚ ਘੱਟੋ-ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਪ੍ਰਾਰਥੀ ਦੀ ਉਮਰ ਸੀਮਾ 18 ਤੋਂ 25 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਯੂਮ ਲੈ ਕੇ ਮਾਡਲ ਕਰੀਅਰ ਸੈਂਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਕੈਂਪ ਵਾਲੇ ਦਿਨ ਸਵੇਰੇ 10 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ ਅਤੇ ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੈ। ਚੁਣੇ ਗਏ ਪ੍ਰਾਰਥੀਆਂ ਨੂੰ 10 ਹਜ਼ਾਰ ਤੋਂ 16 ਹਜ਼ਾਰ ਰੁਪਏ ਤੱਕ ਤਨਖ਼ਾਹ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 70874-20233 ’ਤੇ ਸੰਪਰਕ ਕੀਤਾ ਜਾ ਸਕਦਾ ਹੈ।