ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ
26 ਅਤੇ 27 ਅਪ੍ਰੈਲ ਨੂੰ ਭੋਰਸ਼ੀ ਰਾਜਪੂਤਾਂ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 25 ਅਪ੍ਰੈਲ 2025—
ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਕਰਦਿਆਂ ਦੱਸਿਆ ਕਿ  ਨਾਗਰਿਕਾਂ ਨੂੰ ਕਾਮਯਾਬੀ ਅਤੇ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਕੈਂਪ ਲਗਵਾਉਣੇ ਸੁਰੂ ਕੀਤੇ ਜਾ ਰਹੇ ਹਨ, ਜਿਸ ਤਹਿਤ  26 ਅਤੇ 27 ਅਪ੍ਰੈਲ 2025  
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟਰੇਟ, ਬਾਬਾ ਬਕਾਲਾ ਸਾਹਿਬ ਸ: ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਕਿਰਤ ਵਿਭਾਗ, ਅੰਮ੍ਰਿਤਸਰ, ਜੀ.ਐਮ. ਜਿਲ੍ਹਾਂ ਇੰਡਸਟਰੀ ਸੈਂਟਰ, (ਜੀ.ਐਮ.ਡੀ.ਆਈ.ਸੀ) ਅੰਮ੍ਰਿਤਸਰ, ਡਾਇਰੈਕਟਰ ਆਰ ਸੈਟੀ ਪੀ.ਐਨ.ਬੀ. ਮੱਲੀਆਂ ਕਲਾਂ, ਅੰਮ੍ਰਿਤਸਰ, ਬਲਾਕ ਮਿਸ਼ਨ ਮੈਨੇਜਰ, ਪੰਜਾਬ ਸਕਿਲ ਡਵੈਲਪਮੈਟ ਮਿਸ਼ਨ, ਅੰਮ੍ਰਿਤਸਰ, ਡਿਪਟੀ ਡਾਇਰੈਕਟਰ, ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ, ਜਿਲ੍ਹਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ, ਅੰਮ੍ਰਿਤਸਰ, ਜਿਲ੍ਹਾ ਮੈਨੇਜਰ ਬੈਂਕ ਫਿੰਨੋ ਕਾਰਪੋਰੇਸ਼ਨ, ਅੰਮ੍ਰਿਤਸਰ, ਡਾਇਰੈ
ਫਾਈਲ ਫੋਟੋ : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ
===–
 
                



