ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ(ਰਜਿ) ਫ਼ਰੀਦਕੋਟ ਤੇ ਟਿੱਲਾ ਬਾਬਾ ਫ਼ਰੀਦ ਜੀ ਕਮੇਟੀ ਵੱਲੋ ਕੈਂਪ ਦੌਰਾਨ ਇਕੱਤਰ ਕੀਤੇ 301 ਬਲੱਡ ਯੂਨਿਟ।
ਫ਼ਰੀਦਕੋਟ ( 14 September 2024 )
ਅੱਜ ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਤੇ ਟਿੱਲਾ ਬਾਬਾ ਫ਼ਰੀਦ ਜੀ ਕਮੇਟੀ ਵੱਲੋ ਟਿੱਲਾ ਬਾਬਾ ਫ਼ਰੀਦ ਜੀ ਦੇ ਹਾਲ ਵਿਚ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਮੇਲੇ ਦੀ ਸ਼ੁਰੂਆਤ ਵਿਸ਼ਾਲ ਖੂਨਦਾਨ ਕੈਂਪ ਤੋ ਕੀਤੀ। ਕੈਂਪ ਤੇ ਵਿਸੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਸ੍ਰ ਗੁਰਦਿੱਤ ਸਿੰਘ ਸੇਖੋ ਨੇ ਨੌਜਵਾਨਾਂ ਦਾ ਹੌਂਸਲਾ ਵਧਾਇਆ ਤੇ ਖੁਦ ਖੂਨਦਾਨ ਕੀਤਾ। ਇਹ ਜਾਣਕਾਰੀ ਪ੍ਰੈਸ ਨਾਲ ਸੁਸਾਇਟੀ ਦੇ ਜਰਨਲ ਸਕੱਤਰ ਸੁਖਵੀਰ ਸਿੰਘ ਰੱਤੀ ਰੋੜੀ ਨੇ ਸਾਂਝੀ ਕਰਦਿਆ ਦੱਸਿਆ ਕਿ ਕੈਂਪ ਦੌਰਾਨ 301 ਯੂਨਿਟ ਇਕੱਤਰ ਹੋਏ । ਓਨਾਂ ਨੌਜਵਾਨਾਂ ਦਾ ਧੰਨਵਾਦ ਕੀਤਾ ਤੇ ਭਵਿੱਖ ਵਿਚ ਇਸ ਤੋ ਵਧਕੇ ਆਸ ਕੀਤੀ ।
ਇਸ ਸਮੇ ਟਿੱਲਾ ਬਾਬਾ ਫ਼ਰੀਦ ਜੀ ਕਮੇਟੀ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋ , ਪ੍ਰਧਾਨ ਡਾਂ. ਗੁਰਿੰਦਰ ਮੋਹਨ ਸਿੰਘ, ਚਰਨਜੀਤ ਸਿੰਘ ਮੀਤ ਪ੍ਰਧਾਨ, ਸੁਰਿੰਦਰ ਸਿੰਘ ਰੋਮਾਣਾ ਜਰਨਲ ਸਕੱਤਰ, ਦੀਪ ਇੰਦਰ ਸਿੰਘ ਸੇਖੋ ਸੀਨੀ. ਮੀਤ ਪ੍ਰਧਾਨ , ਗੁਰਜਾਪ ਸਿੰਘ, ਨਰਿੰਦਰ ਸਿੰਘ ਬਰਾੜ, ਕੁਲਜੀਤ ਸਿੰਘ ਮੋਗੀਆਂ ਤੋ ਇਲਾਵਾਂ ਦਲੇਰ ਸਿੰਘ ਡੋਡ ਕੌਮੀ ਪ੍ਰਧਾਨ ਆਲ ਸਿੱਖ ਸਟੂਡੈਂਟ ਫੈਡਰੇਸ਼ਨ, ਪ੍ਰੋ ਹਿਮਾਸ਼ੂ ਨਾਗਪਾਲ GBC Fdk, ਹਰਵਿੰਦਰ ਸਿੰਘ ਪ੍ਰਧਾਨ ਟੂਰਨਾਮੈਂਟ ਕਮੇਟੀ ਗੋਲੇਵਾਲਾ, ਬਿੰਦਰ ਸਿੰਘ ਪੰਜਾਬ ਪ੍ਰਧਾਨ ਕੌਮੀ ਕਿਸਾਨ ਯੂਨੀਅਨ,ਗੁਰਮੀਤ ਸਿੰਘ ਸੀਨੀ.ਮੀਤ ਪ੍ਰਧਾਨ ਕਾਦੀਆ,ਆਸਾ ਸ਼ਰਮਾਂ ਡਾਇਰੈਕਟਰ GTB ਸਕੂਲ ਫ਼ਰੀਦਕੋਟ, ਡਾਂ.ਬਲਜੀਤ ਕੌਰ ਸਰਮਾਂ, ਪ੍ਰਸਿੱਧ ਸਮਾਜਸੇਵੀ ਜਸਵੰਤ ਸਿੰਘ ਕੁਲ, ਭੁਪਿੰਦਰ ਸਿੰਘ, ਸਮਾਜਸੇਵੀ ਅਸ਼ੋਕ ਭਟਨਾਗਰ, ਪੀ.ਏ ਸਪੀਕਰ ਕੁਲਤਾਰ ਸੰਧਵਾ, ਸੇਵਾਦਾਰ ਘੋਨਾ ਮੰਡਵਾਲਾ, ਹਰਜਿੰਦਰ ਸਿੰਘ Ex DSP, ਮਨੇਜਰ ਨਿਸਾਨ ਸਿੰਘ ਟਿੱਲਾ ਬਾਬਾ ਫ਼ਰੀਦ ਜੀ ।
ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਲਾਹਕਾਰ ਗੁਰਸੇਵਕ ਸਿੰਘ ਥਾੜਾ , ਸਤਨਾਮ ਸਿੰਘ ਖਜਾਨਚੀ , ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਫ਼ਰੀਦਕੋਟ ,ਸਹਾਇਕ ਪ੍ਰੈਸ ਸਕੱਤਰ ਵਿਸ਼ਾਲ,ਮਨੇਜਰ ਦਲਜੀਤ ਡੱਲੇਵਾਲਾ, ਸਾਬਕਾ ਪ੍ਰਿੰਸਪੀਲ ਡਾਂ. ਪਰਮਿੰਦਰ ਸਿੰਘ ਸਰਕਾਰੀ ਬ੍ਰਜਿੰਦਰਾ ਕਾਲਜ, ਡਾਂ. ਬਲਜੀਤ ਸ਼ਰਮਾ, ਜਰਮਨ ਗੋਲੇਵਾਲਾ, ਗੁਰਪਿੰਦਰ ਗਿੱਲ,ਅਮ੍ਰਿਤ ਮਚਾਕੀ, ਰਣਜੀਤ ਸਿੰਘ ਗੋਲੇਵਾਲਾ,ਹੈਰੀ ਕੋਟਸੁਖੀਆ,ਮੋਹਿਤ ਗਹਿਰਾ,ਹੈਰੀ ਮੁੱਦਕੀ, ਹਰਜੀਤ ਮਾਸਟਰ ,ਸਾਗਰ ਫਿਰੋਜ਼ਪੁਰ , ਜਸ਼ਨ ਬਾਜਾਖਾਨਾ, ਮਨੇਜਰ ਜੱਸੀ ਥਾੜਾ, ਜਸਕਰਨ ਫਿੰਡੇ, ਪਿੰਦਾ ਜਟਾਣਾਂ, ਨਿਰਮਲਜੀਤ ਸਿੰਘ ਸੰਧੂ ਝੋਂਕ ਮੋਹੜੇ ,ਮਨਜੀਤ ਸਿੰਘ ਫਿਰੋਜ਼ਪੁਰ, ਸਤਵਿੰਦਰ ਬੁੱਗਾ, ਜਸਕਰਨ ਫਿੱਡੇ, ਸੁਖਬੀਰ ਫਿਰੋਜ਼ਪੁਰ, ਆਕਾਸ਼ਦੀਪ ਅਬਰੋਲ, ਬਲਵੰਤ ਸਿੰਘ,ਪਾਲਾ ਰੋਮਾਣਾ, ਬਿੱਲਾਂ ਰੋਮਾਣਾ, ਮਨਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਖਾਰਾ , ਸੀਰਾ ਥਾੜਾ ਸ਼ਰਮਾ ਫ਼ਰੀਦਕੋਟ,ਇੰਦਰਜੀਤ ਹਰੀਕੇ, ,ਭੋਲੂ ਖਾਰਾ, ਸੀਨੀਅਰ ਸਲਾਹਕਾਰ ਕਾਕਾ ਖ਼ਾਰਾਂ , ਡਾ ਭਲਿੰਦਰ ਸਿੰਘ , ਸਟੋਕ ਮਨੇਜਰ ਸਵਰਾਜ ਸਿੰਘ,ਸਹਿਜ ਸਿੰਘ, ਹਰਪ੍ਰੀਤ ਢਿਲਵਾਂ, ਸ਼ਰਨਾ ਫਰੀਦਕੋਟ, , ਅਰਸ਼ ਕੋਠੇ ਧਾਲੀਵਾਲ,ਲੱਖਾ ਘੁਮਿਆਰਾਂ ,ਹਰਗੁਣ, ਕਾਲਾ ਡੋਡ ,ਹਰਜੀਤ ਸਿੰਘ ਆਦਿ ਹਾਜ਼ਰ ਸਨ।
ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਦੇ ਬਲੱਡ ਬੈਂਕ ਦੀ ਟੀਮ ‘ਚ ਡਾਂ.ਅਯੂਸ, ਵਿਜੇਤਾ ਕੌਸਲਰ,ਵਿਜੈ ਲੈਬ ਟੈਕਨੀਸ਼ੀਅਨ, ਮਾਨਵੀ ਲੈਬ ਅਟੈਂਡੈਂਟ,ਰਘਬੀਰ ਸਿੰਘ ਨਰਸਿੰਗ ਸਟਾਫ,ਰਵਿੰਦਰ ਨਰਸਿੰਗ ਸਟਾਫ, ਸੁਭਮ ਨਰਸਿੰਗ ਸਟਾਫ, ਭੁਪਿੰਦਰ ਹੈਲਪਰ, ਮਨਪ੍ਰੀਤ ਸਿੰਘ ਮਨੀ ਹੈਲਪਰ।